Thu, Apr 25, 2024
Whatsapp

ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ     

Written by  Shanker Badra -- December 09th 2020 10:43 AM
ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ     

ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ     

ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ: ਪੁਲਵਾਮਾ:ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਮੁੱਠਭੇੜ ਵਿੱਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ ਜਦਕਿ ਇਕ ਨਾਗਰਿਕ ਜ਼ਖ਼ਮੀ ਹੋ ਗਿਆ ਹੈ ਅਤੇ ਅਜੇ ਵੀ ਮੁੱਠਭੇੜ ਜਾਰੀ ਹੈ। [caption id="attachment_456201" align="aligncenter" width="300"]2 Terrorists Killed In Encounter In Jammu And Kashmir's Pulwama ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ[/caption] ਜਾਣਕਾਰੀ ਮੁਤਾਬਕ ਬੁੱਧਵਾਰ ਤੜਕੇ ਪੁਲਵਾਮਾ ਕੇ ਟਿਕਨ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਅਤੇ ਸਰਚ ਮੁਹਿੰਮ ਸ਼ੁਰੂ ਕਰ ਦਿੱਤਾ। [caption id="attachment_456200" align="aligncenter" width="300"]2 Terrorists Killed In Encounter In Jammu And Kashmir's Pulwama ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ[/caption] ਇਸ ਦੌਰਾਨ ਅੱਤਵਾਦੀਆਂ ਨੇ ਖੁਦ ਨੂੰ ਘਿਰਿਆ ਦੇਖ ਕੇ ਸੁਰੱਖਿਆ ਬਲਾਂ ਨੇ ਫਾਇਰਿੰਗ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਇਸ ਦਾ ਮੂੰਹਤੋੜ ਜਵਾਬ ਦਿੱਤਾ ਅਤੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ। -PTCNews


Top News view more...

Latest News view more...