Advertisment

ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ     

author-image
Shanker Badra
Updated On
New Update
ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ     
Advertisment
ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ: ਪੁਲਵਾਮਾ:ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਮੁੱਠਭੇੜ ਵਿੱਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ ਜਦਕਿ ਇਕ ਨਾਗਰਿਕ ਜ਼ਖ਼ਮੀ ਹੋ ਗਿਆ ਹੈ ਅਤੇ ਅਜੇ ਵੀ ਮੁੱਠਭੇੜ ਜਾਰੀ ਹੈ।
Advertisment
2 Terrorists Killed In Encounter In Jammu And Kashmir's Pulwama ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ publive-image ਜਾਣਕਾਰੀ ਮੁਤਾਬਕ ਬੁੱਧਵਾਰ ਤੜਕੇ ਪੁਲਵਾਮਾ ਕੇ ਟਿਕਨ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਅਤੇ ਸਰਚ ਮੁਹਿੰਮ ਸ਼ੁਰੂ ਕਰ ਦਿੱਤਾ। 2 Terrorists Killed In Encounter In Jammu And Kashmir's Pulwama ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇਅੱਤਵਾਦੀਆਂ ਵਿਚਾਲੇ ਮੁੱਠਭੇੜ ,2 ਅੱਤਵਾਦੀ ਢੇਰ ਇਸ ਦੌਰਾਨ ਅੱਤਵਾਦੀਆਂ ਨੇ ਖੁਦ ਨੂੰ ਘਿਰਿਆ ਦੇਖ ਕੇ ਸੁਰੱਖਿਆ ਬਲਾਂ ਨੇ ਫਾਇਰਿੰਗ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਇਸ ਦਾ ਮੂੰਹਤੋੜ ਜਵਾਬ ਦਿੱਤਾ ਅਤੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ। -PTCNews publive-image-
jammu-and-kashmirs-pulwama 2-terrorists-killed-in-pulwama 2-terrorists-killed-in-encounter
Advertisment

Stay updated with the latest news headlines.

Follow us:
Advertisment