Fri, Apr 26, 2024
Whatsapp

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਕਾਬਲਾ,ਪੁਲਿਸ ਜਵਾਨ ਸ਼ਹੀਦ

Written by  Shanker Badra -- June 22nd 2018 11:20 AM
ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਕਾਬਲਾ,ਪੁਲਿਸ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਕਾਬਲਾ,ਪੁਲਿਸ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਕਾਬਲਾ,ਪੁਲਿਸ ਜਵਾਨ ਸ਼ਹੀਦ:ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਅੱਜੇ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ।2 Terrorists Killed In Kashmir Encounter,Anantnag And Srinagar ਇਸ ਸਮੇਂ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ,ਜਿਸ ਦੀ ਜਵਾਬੀ ਕਾਰਵਾਈ ਕਰਦੇ ਹੋਏ ਭਾਰਤੀ ਫੋਰਸ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।2 Terrorists Killed In Kashmir Encounter,Anantnag And Srinagar ਜੰਮੂ-ਕਸ਼ਮੀਰ ਦੇ ਡੀ.ਜੀ.ਪੀ.ਐਸ.ਪੀ. ਵੈਦ ਦਾ ਕਹਿਣਾ ਹੈ ਕਿ ਮੁਠਭੇੜ ਅੱਜ ਸਵੇਰੇ ਸ਼ੁਰੂ ਹੋਈ ਹੈ।ਉਨ੍ਹਾਂ ਦੱਸਿਆ ਕਿ ਤਿੰਨ-ਚਾਰ ਅੱਤਵਾਦੀਆਂ ਦੀ ਇਸ ਇਲਾਕੇ 'ਚ ਮੌਜੂਦਗੀ ਬਾਰੇ 'ਚ ਸੂਚਨਾ ਮਿਲੀ ਸੀ।2 Terrorists Killed In Kashmir Encounter,Anantnag And Srinagar ਵੈਦ ਦਾ ਕਹਿਣਾ ਹੈ ਕਿ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁਠਭੇੜ 'ਚ ਇੱਕ ਪੁਲਿਸ ਜਵਾਨ ਸ਼ਹੀਦ ਹੋ ਗਿਆ ਹੈ ਅਤੇ 2 ਨਾਗਰਿਕ ਜ਼ਖ਼ਮੀ ਹੋਏ ਹਨ। -PTCNews


Top News view more...

Latest News view more...