Sat, Apr 27, 2024
Whatsapp

ਜੰਮੂ-ਕਸ਼ਮੀਰ: ਤ੍ਰਾਲ 'ਚ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀ ਢੇਰ, ਮੁਕਾਬਲਾ ਜਾਰੀ

Written by  Jashan A -- January 12th 2020 11:33 AM
ਜੰਮੂ-ਕਸ਼ਮੀਰ: ਤ੍ਰਾਲ 'ਚ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀ ਢੇਰ, ਮੁਕਾਬਲਾ ਜਾਰੀ

ਜੰਮੂ-ਕਸ਼ਮੀਰ: ਤ੍ਰਾਲ 'ਚ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀ ਢੇਰ, ਮੁਕਾਬਲਾ ਜਾਰੀ

ਜੰਮੂ-ਕਸ਼ਮੀਰ: ਤ੍ਰਾਲ 'ਚ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀ ਢੇਰ, ਮੁਕਾਬਲਾ ਜਾਰੀ,ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਤ੍ਰਾਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਦੌਰਾਨ ਫੌਜ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਦੀ ਮੌਜੂਦਗੀ ਦੇ ਸੰਬੰਧ 'ਚ ਮਿਲੀ ਵਿਸ਼ੇਸ਼ ਜਾਣਕਾਰੀ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਦੱਖਣੀ ਕਸ਼ਮੀਰ ਦੇ ਤਰਾਲ 'ਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।ਫਿਲਹਾਲ ਫੌਜ ਦਾ ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ। -PTC News


Top News view more...

Latest News view more...