Advertisment

ਜੰਮੂ-ਕਸ਼ਮੀਰ: ਤ੍ਰਾਲ 'ਚ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀ ਢੇਰ, ਮੁਕਾਬਲਾ ਜਾਰੀ

author-image
Jashan A
Updated On
New Update
ਜੰਮੂ-ਕਸ਼ਮੀਰ: ਤ੍ਰਾਲ 'ਚ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀ ਢੇਰ, ਮੁਕਾਬਲਾ ਜਾਰੀ
Advertisment
ਜੰਮੂ-ਕਸ਼ਮੀਰ: ਤ੍ਰਾਲ 'ਚ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀ ਢੇਰ, ਮੁਕਾਬਲਾ ਜਾਰੀ,ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਤ੍ਰਾਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਦੌਰਾਨ ਫੌਜ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਦੀ ਮੌਜੂਦਗੀ ਦੇ ਸੰਬੰਧ 'ਚ ਮਿਲੀ ਵਿਸ਼ੇਸ਼ ਜਾਣਕਾਰੀ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਦੱਖਣੀ ਕਸ਼ਮੀਰ ਦੇ ਤਰਾਲ 'ਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।ਫਿਲਹਾਲ ਫੌਜ ਦਾ ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ। -PTC News-
jammu-and-kashmir national-news 2-terrorists-killed-in-tral continue-fighting
Advertisment

Stay updated with the latest news headlines.

Follow us:
Advertisment