ਆਸਟਰੇਲੀਆ ‘ਚ ਹੋਇਆ ਨਵੇਂ ਸਾਲ ਦਾ ਸਵਾਗਤ, ਦੇਖੋ ਆਤਿਸ਼ਬਾਜ਼ੀ ਦੀ ਸ਼ਾਨਦਾਰ ਵੀਡੀਓ

New Year

ਆਸਟਰੇਲੀਆ ‘ਚ ਹੋਇਆ ਨਵੇਂ ਸਾਲ ਦਾ ਸਵਾਗਤ, ਦੇਖੋ ਆਤਿਸ਼ਬਾਜ਼ੀ ਦੀ ਸ਼ਾਨਦਾਰ ਵੀਡੀਓ,ਸਿਡਨੀ: ਦੁਨੀਆ ਭਰ ‘ਚ ਲੋਕਾਂ ਵੱਲੋਂ ਨਵੇਂ ਸਾਲ ਯਾਨੀ ਕਿ ਸਾਲ 2020 ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ, ਉਥੇ ਹੀ ਆਸਟ੍ਰੇਲੀਆ ‘ਚ ਨਵੇਂ ਸਾਲ ਦਾ ਸੁਆਗਤ ਸ਼ਾਨਦਾਰ ਤਰੀਕੇ ਨਾਲ ਕੀਤਾ ਗਿਆ ਹੈ।

ਸਿਡਨੀ ‘ਚ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਗਈ। ਇਸ ਜਸ਼ਨ ਦੇ ਦਿਨ ਥਾਂ-ਥਾਂ ‘ਤੇ ਮਿਊਜ਼ਿਕ ਪਾਰਟੀਆਂ, ਆਰਕੈਸਟਰਾ ਅਤੇ ਪਾਰਟੀਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ‘ਚ ਨਵੇਂ ਸਾਲ ਦੀ ਖੁਸ਼ੀ ‘ਚ ਭਾਰੀ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਸਿਡਨੀ ਦੀ ਆਤਿਸ਼ਬਾਜ਼ੀ ਦੇਖਣ ਲਈ ਤਾਂ ਦੇਸ਼-ਵਿਦੇਸ਼ ਦੇ ਲੋਕ ਇਕੱਠੇ ਹੋ ਜਾਂਦੇ ਹਨ।

-PTC News