Advertisment

ਖੇਤੀ ਕਾਨੂੰਨਾਂ ਦੇ ਮੁੱਦੇ 'ਤੇ 29 ਕਿਸਾਨ ਜਥੇਬੰਦੀਆਂ ਦੀ ਦਿੱਲੀ 'ਚ ਕੇਂਦਰ ਸਰਕਾਰ ਨਾਲ ਗੱਲਬਾਤ ਜਾਰੀ

author-image
Shanker Badra
Updated On
New Update
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ 29 ਕਿਸਾਨ ਜਥੇਬੰਦੀਆਂ ਦੀ ਦਿੱਲੀ 'ਚ ਕੇਂਦਰ ਸਰਕਾਰ ਨਾਲ ਗੱਲਬਾਤ ਜਾਰੀ
Advertisment
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ 29 ਕਿਸਾਨ ਜਥੇਬੰਦੀਆਂ ਦੀ ਦਿੱਲੀ 'ਚ ਕੇਂਦਰ ਸਰਕਾਰ ਨਾਲ ਗੱਲਬਾਤ ਜਾਰੀ:ਚੰਡੀਗੜ੍ਹ : ਖੇਤੀ ਕਾਨੂੰਨਾਂ 'ਤੇ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਲਈ
Advertisment
29 ਕਿਸਾਨ ਜਥੇਬੰਦੀਆਂ ਦਿੱਲੀ ਪਹੁੰਚ ਗਈਆਂ ਹਨ ,ਜਿੱਥੇ ਉਹ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੀਆਂ ਹਨ। ਇਸ ਦੌਰਾਨ ਦਿੱਲੀ ਵਿਖੇ ਭਾਰਤ ਸਰਕਾਰ ਨਾਲ ਮੀਟਿੰਗ ਕਰਨ ਗਏ ਕਿਸਾਨ ਜਥੇਬੰਦੀਆਂ ਦੇ ਵਫ਼ਦ ਦੀ ਤਸਵੀਰ ਸਾਹਮਣੇ ਆਈ ਹੈ।
Advertisment
29 farmers organizations meeting with Union government in Delhi on agricultural laws ਖੇਤੀ ਕਾਨੂੰਨਾਂ ਦੇ ਮੁੱਦੇ 'ਤੇ 29 ਕਿਸਾਨ ਜਥੇਬੰਦੀਆਂ ਦੀ ਦਿੱਲੀ 'ਚ ਕੇਂਦਰ ਸਰਕਾਰ ਨਾਲ ਗੱਲਬਾਤ ਜਾਰੀ ਕਿਸਾਨ ਜਥੇਬੰਦੀਆਂ ਨਾਲ ਮੁੱਢਲੇ ਤੌਰ ‘ਤੇ ਕੇਂਦਰੀ ਖੇਤਾਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਸੰਜੇ ਅਗਰਵਾਲ ਮੀਟਿੰਗ ਕਰ ਰਹੇ ਹਨ। ਇਸ ਦੇ ਬਾਅਦ ਦੂਸਰੇ ਦੌਰ ਦੀ ਮੀਟਿੰਗ ਵਿਚ ਕੁਝ ਮੰਤਰੀ ਵੀ ਸ਼ਾਮਲ ਹੋ ਸਕਦੇ ਹਨ , ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 29 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ। 29 farmers organizations meeting with Union government in Delhi on agricultural laws ਖੇਤੀ ਕਾਨੂੰਨਾਂ ਦੇ ਮੁੱਦੇ 'ਤੇ 29 ਕਿਸਾਨ ਜਥੇਬੰਦੀਆਂ ਦੀ ਦਿੱਲੀ 'ਚ ਕੇਂਦਰ ਸਰਕਾਰ ਨਾਲ ਗੱਲਬਾਤ ਜਾਰੀ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀਬਾੜੀ ਸੁਧਾਰ ਕਾਨੂੰਨ ਵਿਰੁੱਧ ਪੰਜਾਬ 'ਚ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨੀ ਸੰਘਰਸ਼ ਦੇ ਅੱਗੇ ਹੁਣ ਕੇਂਦਰ ਸਰਕਾਰ ਨਮੋਸ਼ ਹੁੰਦੀ ਦਿਖਾਈ ਦੇ ਰਹੀ ਹੈ। ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 29 ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ। 29 farmers organizations meeting failed with Union government in Delhi on agricultural laws ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਫ਼ੇਲ ,ਨਾਅਰੇਬਾਜ਼ੀ ਕਰਦੇ ਮੀਟਿੰਗ 'ਚੋਂ ਬਾਹਰ ਆਏ ਕਿਸਾਨ ਇਸ ਦੌਰਾਨ ਕੇਂਦਰ ਸਰਕਾਰ ਨਾਲ ਮੀਟਿੰਗ ਨੂੰ ਲੈ ਕੇ ਪੂਰੇ ਸੂਬੇ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਅੱਜ ਦੀ ਮੀਟਿੰਗ ਤੋਂ ਬਾਅਦ ਹੀ ਪੰਜਾਬ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਭਵਿੱਖ ਬਾਰੇ ਫੈਸਲਾ ਕੀਤਾ ਜਾਵੇਗਾ। 29 farmers organizations meeting with Union government in Delhi on agricultural laws -PTCNews-
kheti-ordinance-bill-2020 farm-bill-2020 farmers-meeting-with-central-government
Advertisment

Stay updated with the latest news headlines.

Follow us:
Advertisment