Fri, Apr 19, 2024
Whatsapp

ਪੰਜਾਬ 'ਚ ਹੁਣ ਤੱਕ ਸ੍ਰੀ ਹਜੂਰ ਸਾਹਿਬ ਤੋਂ ਪਰਤੇ 292 ਸ਼ਰਧਾਲੂਆਂ ਦੀਆਂ ਰਿਪੋਰਟਾਂ ਆਈਆਂ ਪਾਜ਼ੀਟਿਵ

Written by  Shanker Badra -- May 02nd 2020 06:41 PM
ਪੰਜਾਬ 'ਚ ਹੁਣ ਤੱਕ ਸ੍ਰੀ ਹਜੂਰ ਸਾਹਿਬ ਤੋਂ ਪਰਤੇ 292 ਸ਼ਰਧਾਲੂਆਂ ਦੀਆਂ ਰਿਪੋਰਟਾਂ ਆਈਆਂ ਪਾਜ਼ੀਟਿਵ

ਪੰਜਾਬ 'ਚ ਹੁਣ ਤੱਕ ਸ੍ਰੀ ਹਜੂਰ ਸਾਹਿਬ ਤੋਂ ਪਰਤੇ 292 ਸ਼ਰਧਾਲੂਆਂ ਦੀਆਂ ਰਿਪੋਰਟਾਂ ਆਈਆਂ ਪਾਜ਼ੀਟਿਵ

ਪੰਜਾਬ 'ਚ ਹੁਣ ਤੱਕ ਸ੍ਰੀ ਹਜੂਰ ਸਾਹਿਬ ਤੋਂ ਪਰਤੇ 292 ਸ਼ਰਧਾਲੂਆਂ ਦੀਆਂ ਰਿਪੋਰਟਾਂ ਆਈਆਂ ਪਾਜ਼ੀਟਿਵ:ਚੰਡੀਗੜ੍ਹ: ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਇਸ ਦਾ ਮੁੱਖ ਕਾਰਨ ਜਿਹੜੇ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ,ਉਨ੍ਹਾਂ 'ਚੋਂ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੁਣ ਤੱਕ ਨਾਂਦੇੜ ਸਾਹਿਬ ਤੋਂ ਪੰਜਾਬ ਮੁੜੇ 292 ਸ਼ਰਧਾਲੂਆਂ ਦੀਆਂ ਰਿਪੋਰਟ ਪਾਜ਼ੀਟਿਵ ਆਈਆਂ ਹਨ। ਇਸ ਸਬੰਧੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਪੁਸ਼ਟੀ ਕੀਤੀ ਹੈ। -PTCNews


Top News view more...

Latest News view more...