Advertisment

ਹੈਰੋਇਨ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ

author-image
Pardeep Singh
Updated On
New Update
ਹੈਰੋਇਨ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
Advertisment
ਅੰਮ੍ਰਿਤਸਰ : ਅੰਮ੍ਰਿਤਸਰ ਦੇ ਨਿੱਜਰਪੁਰਾ ਤੋਂ ਦੋ ਵਿਅਕਤੀਆਂ ਨੂੰ 30 ਗ੍ਰਾਮ ਹੈਰੋਇਨ ਅਤੇ 80 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਲਵਜੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Advertisment
publive-image ਇਸ ਤੋਂ ਇਲਾਵਾ ਇਕ ਹੋਰ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਬੱਚੂ ਪੁੱਤਰ ਗਾਮਾ ਵਾਸੀ ਭੰਗਾਲੀ ਕਲਾਂ ਵਜੋਂ ਹੋਈ ਹੈ। publive-imageਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਪਾਸੋਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮ ਖਿਲਾਫ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਹੈ। publive-image ਇਹ ਵੀ ਪੜ੍ਹੋ:ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਹੋਈ ਮੀਟਿਗ, ਮੁੱਖ ਮੰਗਾਂ ‘ਤੇ ਬਣੀ ਸਹਿਮਤੀ publive-image -PTC News-
3-arrested-with-heroin-and-drug-money know-the-whole-case %e0%a8%b9%e0%a9%88%e0%a8%b0%e0%a9%8b%e0%a8%87%e0%a8%a8-%e0%a8%a4%e0%a9%87-%e0%a8%a1%e0%a8%b0%e0%a9%b1%e0%a8%97-%e0%a8%ae%e0%a8%a8%e0%a9%80-%e0%a8%b8%e0%a8%ae%e0%a9%87%e0%a8%a4-3-%e0%a8%97%e0%a9%8d
Advertisment

Stay updated with the latest news headlines.

Follow us:
Advertisment