Fri, Apr 26, 2024
Whatsapp

ਗੁਰਦਾਸਪੁਰ 'ਚ ਪੂਰੇ ਪਰਿਵਾਰ ਨੇ ਜ਼ਹਿਰ ਖਾ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ

Written by  Shanker Badra -- December 23rd 2020 01:14 PM
ਗੁਰਦਾਸਪੁਰ 'ਚ ਪੂਰੇ ਪਰਿਵਾਰ ਨੇ ਜ਼ਹਿਰ ਖਾ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਗੁਰਦਾਸਪੁਰ 'ਚ ਪੂਰੇ ਪਰਿਵਾਰ ਨੇ ਜ਼ਹਿਰ ਖਾ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਗੁਰਦਾਸਪੁਰ 'ਚ ਪੂਰੇ ਪਰਿਵਾਰ ਨੇ ਜ਼ਹਿਰ ਖਾ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ:ਗੁਰਦਾਸਪੁਰ : ਗੁਰਦਾਸਪੁਰ 'ਚ ਪਤੀ-ਪਤਨੀ ਅਤੇ ਇਕ ਧੀ ਵੱਲੋਂ ਇੱਠਿਆ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਕੁੱਝ ਲੋਕਾਂ ਨੂੰ ਠਹਰਾਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। [caption id="attachment_460215" align="aligncenter" width="300"]3 members of the same family died after consuming poison In Gurdaspur ਗੁਰਦਾਸਪੁਰ 'ਚ ਪੂਰੇ ਪਰਿਵਾਰ ਨੇਜ਼ਹਿਰ ਖਾ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ[/caption] ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪਰਿਵਾਰ ਨੇ ਇਕ ਵੀਡੀਓ ਵੀ ਬਣਾਈ , ਜਿਸ 'ਚ ਉਨ੍ਹਾਂ ਪਰੇਸ਼ਾਨ ਕਰਨ ਵਾਲਿਆਂ ਦਾ ਜ਼ਿਕਰ ਕੀਤਾ ਹੈ। ਇਸ ਵੀਡੀਓ 'ਚ ਭਾਰਤੀ ਸ਼ਬਨਮ ਨੇ ਦੱਸਿਆ ਕਿ ਉਸ ਦੇ ਭਰਾ ਨੇ ਕਿਸੇ ਦੇ ਹੱਥ ਉਨ੍ਹਾਂ ਨੂੰ ਸਲਫ਼ਾਸ ਭੇਜੀ ਹੈ ਤੇ ਕਿਹਾ ਕਿ ਬਦਨਾਮੀ ਨਾਲੋਂ ਸਲਫ਼ਾਸ ਖਾ ਕੇ ਤੁਸੀਂ ਮਰ ਜਾਓ। [caption id="attachment_460214" align="aligncenter" width="300"]3 members of the same family died after consuming poison In Gurdaspur ਗੁਰਦਾਸਪੁਰ 'ਚ ਪੂਰੇ ਪਰਿਵਾਰ ਨੇਜ਼ਹਿਰ ਖਾ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ[/caption] ਉਸ ਨੇ ਕਿਹਾ ਕਿ ਮੈਂ ਤੇ ਮੇਰਾ ਪਤੀ ਨਰੇਸ਼ ਕੁਮਾਰ ਤੇ ਧੀ ਮਾਨਸੀ ਸਲਫ਼ਾਸ ਖਾ ਕੇ ਖ਼ੁਦ ਨੂੰ ਖ਼ਤਮ ਕਰਨ ਜਾ ਰਹੇ ਹਾਂ। ਇਸ ਵੀਡੀਓ 'ਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮੌਤ ਦਾ ਜ਼ਿੰਮੇਵਾਰ ਹਰਦੀਪ ਕੁਮਾਰ, ਉਸ ਦੀ ਪਤਨੀ ਨੀਤੀ ਪਠਾਨੀਆ ਸਮੇਤ ਕੁੱਝ ਹੋਰ ਲੋਕ ਸ਼ਾਮਿਲ ਹਨ। [caption id="attachment_460213" align="aligncenter" width="300"]3 members of the same family died after consuming poison In Gurdaspur ਗੁਰਦਾਸਪੁਰ 'ਚ ਪੂਰੇ ਪਰਿਵਾਰ ਨੇਜ਼ਹਿਰ ਖਾ ਕੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ[/caption] ਉਨ੍ਹਾਂ ਮੰਗ ਕੀਤੀ ਕਿ ਸਾਨੂੰ ਮੌਤ ਤੋਂ ਬਾਅਦ ਇਨਸਾਫ਼ ਦਵਾਇਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ਸਮੇਤ ਸਲਫ਼ਾਸ ਨਿਗਲ ਲਿਆ।ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਾਉਣ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ। -PTCNews


Top News view more...

Latest News view more...