Fri, Apr 26, 2024
Whatsapp

Big Breaking: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਰਕੇ ਬਰਨਾਲਾ ਜੇਲ੍ਹਾਂ 'ਚੋਂ ਰਿਹਾਅ ਕੀਤੇ ਗਏ 39 ਕੈਦੀ

Written by  Shanker Badra -- March 28th 2020 05:54 PM -- Updated: March 28th 2020 06:00 PM
Big Breaking: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਰਕੇ ਬਰਨਾਲਾ ਜੇਲ੍ਹਾਂ 'ਚੋਂ ਰਿਹਾਅ ਕੀਤੇ ਗਏ 39 ਕੈਦੀ

Big Breaking: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਰਕੇ ਬਰਨਾਲਾ ਜੇਲ੍ਹਾਂ 'ਚੋਂ ਰਿਹਾਅ ਕੀਤੇ ਗਏ 39 ਕੈਦੀ

Big Breaking: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਰਕੇ ਬਰਨਾਲਾ ਜੇਲ੍ਹਾਂ 'ਚੋਂ ਰਿਹਾਅ ਕੀਤੇ ਗਏ 39 ਕੈਦੀ:ਬਰਨਾਲਾ : ਕੋਰੋਨਾ ਵਾਇਰਸ ਦੀ ਲਾਗ ਦਾ ਅਸਰ ਜੇਲ੍ਹ ਪ੍ਰਸ਼ਾਸਨ ਉੱਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਜਿਸ ਕਰਕੇ ਇਸ ਕੋਰੋਨਾ ਵਾਇਰਸ ਮਹਾਂਮਾਰੀ ਦੇ ਵਧਦੇ ਸੰਕਟ ਨੂੰ ਦੇਖਦੇ ਹੋਏ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਸੀ। [caption id="attachment_398108" align="aligncenter" width="300"]39 prisoners released from Barnala Jail amid coronavirus outbreak Big Breaking : ਪੰਜਾਬ ਸਰਕਾਰ ਵੱਲੋਂਕੋਰੋਨਾ ਵਾਇਰਸ ਕਰਕੇ ਬਰਨਾਲਾ ਜੇਲ੍ਹਾਂ 'ਚੋਂ ਰਿਹਾਅ ਕੀਤੇ ਗਏ 39 ਕੈਦੀ[/caption] ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਕੋਰੋਨਾ ਕਾਰਨ ਇਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਬਰਨਾਲਾ ਦੀ ਸਬ ਜੇਲ੍ਹ ਤੋਂ ਭੀੜ ਘੱਟ ਕਰਨ ਲਈ 39 ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ। ਇਨ੍ਹਾਂ 39 ਕੈਦੀਆਂ ਵਿਚੋਂ 26 ਕੈਦੀ ਬਰਨਾਲਾ ਜ਼ਿਲ੍ਹੇ ਤੋਂ ਬਾਹਰ ਦੇ ਰਹਿਣ ਵਾਲੇ ਹਨ। [caption id="attachment_398107" align="aligncenter" width="300"]39 prisoners released from Barnala Jail amid coronavirus outbreak Big Breaking : ਪੰਜਾਬ ਸਰਕਾਰ ਵੱਲੋਂਕੋਰੋਨਾ ਵਾਇਰਸ ਕਰਕੇ ਬਰਨਾਲਾ ਜੇਲ੍ਹਾਂ 'ਚੋਂ ਰਿਹਾਅ ਕੀਤੇ ਗਏ 39 ਕੈਦੀ[/caption] ਦੱਸਿਆ ਜਾਂਦਾ ਹੈ ਕਿ ਬਰਨਾਲਾ ਪੁਲਿਸ ਇਨ੍ਹਾਂ ਸਾਰੇ ਕੈਦੀਆਂ ਨੂੰ ਆਪਣੀਆਂ ਗੱਡੀਆਂ ਦੇ ਵਿੱਚ ਉਨ੍ਹਾਂ ਦੇ ਘਰ ਛੱਡ ਕੇ ਆਵੇਗੀ। ਜਾਣਕਾਰੀ ਅਨੁਸਾਰ ਸਾਰੇ ਕੈਦੀ 7 ਸਾਲ ਤੋਂ ਘੱਟ ਉਮਰ ਦੀ ਸਜ਼ਾ ਕੱਟ ਰਹੇ ਹਨ ਅਤੇ ਇਨ੍ਹਾਂ ਨੂੰ ਘਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। -PTCNews


Top News view more...

Latest News view more...