Sat, Sep 12, 2026
Whatsapp

40 ਕਰੋੜ ਦੀ ਬੈਂਕ ਧੋਖਾਧੜੀ ਦਾ ਮਾਮਲਾ: 'ਆਪ' ਵਿਧਾਇਕ ਜਸਵੰਤ ਸਿੰਘ ਦੇ ਠਿਕਾਣਿਆਂ 'ਤੇ ਸੀਬੀਆਈ ਦਾ ਛਾਪਾ

Reported by:  PTC News Desk  Edited by:  Pardeep Singh -- May 07th 2022 06:17 PM -- Updated: May 07th 2022 06:28 PM
40 ਕਰੋੜ ਦੀ ਬੈਂਕ ਧੋਖਾਧੜੀ ਦਾ ਮਾਮਲਾ: 'ਆਪ' ਵਿਧਾਇਕ ਜਸਵੰਤ ਸਿੰਘ ਦੇ ਠਿਕਾਣਿਆਂ 'ਤੇ ਸੀਬੀਆਈ ਦਾ ਛਾਪਾ

40 ਕਰੋੜ ਦੀ ਬੈਂਕ ਧੋਖਾਧੜੀ ਦਾ ਮਾਮਲਾ: 'ਆਪ' ਵਿਧਾਇਕ ਜਸਵੰਤ ਸਿੰਘ ਦੇ ਠਿਕਾਣਿਆਂ 'ਤੇ ਸੀਬੀਆਈ ਦਾ ਛਾਪਾ

ਚੰਡੀਗੜ੍ਹ:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ ਤਿੰਨ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਬੈਂਕ ਧੋਖਾਧੜੀ ਦੇ ਕੇਸ ਦੇ ਸਬੰਧ ਵਿੱਚ ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਇਲਾਕੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ, ਜਿੱਥੇ ਉਨ੍ਹਾਂ ਦਾ ਜੱਦੀ ਘਰ ਹੈ। ਉਨ੍ਹਾਂ ਦੱਸਿਆ ਕਿ ਬੈਂਕ ਆਫ ਬੜੌਦਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਪਡੇਟ ਜਾਰੀ..... ਇਹ ਵੀ ਪੜ੍ਹੋ:ਮੋਹਾਲੀ ਕੋਰਟ ਨੇ ਤਜਿੰਦਰ ਬੱਗਾ ਦੇ ਖਿਲਾਫ਼ ਵਾਰੰਟ ਕੀਤਾ ਜਾਰੀ, ਪੁਲਿਸ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਹੁਕਮ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK