Sat, Apr 20, 2024
Whatsapp

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਖੂਬਸੂਰਤ ਲਾਈਟਾਂ ਨਾਲ ਜਗਮਗਾਇਆ ਵਿਰਾਸਤ-ਏ-ਖ਼ਾਲਸਾ, ਦੇਖੋ ਅਲੌਕਿਕ ਤਸਵੀਰਾਂ

Written by  Jashan A -- November 11th 2019 08:55 PM
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਖੂਬਸੂਰਤ ਲਾਈਟਾਂ ਨਾਲ ਜਗਮਗਾਇਆ ਵਿਰਾਸਤ-ਏ-ਖ਼ਾਲਸਾ, ਦੇਖੋ ਅਲੌਕਿਕ ਤਸਵੀਰਾਂ

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਖੂਬਸੂਰਤ ਲਾਈਟਾਂ ਨਾਲ ਜਗਮਗਾਇਆ ਵਿਰਾਸਤ-ਏ-ਖ਼ਾਲਸਾ, ਦੇਖੋ ਅਲੌਕਿਕ ਤਸਵੀਰਾਂ

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਖੂਬਸੂਰਤ ਲਾਈਟਾਂ ਨਾਲ ਜਗਮਗਾਇਆ ਵਿਰਾਸਤ-ਏ-ਖ਼ਾਲਸਾ, ਦੇਖੋ ਅਲੌਕਿਕ ਤਸਵੀਰਾਂ,ਸ੍ਰੀ ਅਨੰਦਪੁਰ ਸਾਹਿਬ: ਸਿੱਖ ਧਰਮ ਦੇ ਬਾਨੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਨੂੰ ਖ਼ੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ। Virasat-E-Khalsa ਜਗਮਾਉਂਦੀ ਰੋਸ਼ਨੀ ਵਿੱਚ ਰੁਸ਼ਨਾਉਂਦੇ ਵਿਰਾਸਤ-ਏ-ਖ਼ਾਲਸਾ ਨੂੰ ਦੇਖਣ ਸੰਗਤ ਵੱਡੀ ਗਿਣਤੀ 'ਚ ਇਸਨੂੰ ਦੇਖਣ ਪੁੱਜ ਰਹੀ ਹੈ। ਗੌਰਤਲਬ ਹੈ ਕੇ ਖਾਸ ਤੌਰ ਤੇ 550ਵੇ ਪ੍ਰਕਾਸ਼ਪੁਰਬ ਦੇ ਮੋੱਕੇ ਵਿਰਾਸਤ-ਏ-ਖ਼ਾਲਸਾ ਨੂੰ ਰੰਗ ਬਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਹੋਰ ਪੜ੍ਹੋ: ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵ੍ਹੀਟ ਗ੍ਰਾਸ ਜੂਸ ਦਾ ਲੰਗਰ (ਤਸਵੀਰਾਂ) Virasat-E-Khalsa ਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੁਨੀਆ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਹਰ ਰੋਜ਼ ਲੱਖਾਂ ਦੀ ਤਦਾਦ ‘ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। -PTC News


Top News view more...

Latest News view more...