Sat, Apr 20, 2024
Whatsapp

5 ਸਾਲਾ ਮਾਸੂਮ ਨਾਲ ਜਬਰ ਜਨਾਹ ਦੇ ਮਾਮਲੇ 'ਚ 70 ਸਾਲਾ ਬਜ਼ੁਰਗ ਵਿਅਕਤੀ ਗ੍ਰਿਫ਼ਤਾਰ    

Written by  Shanker Badra -- March 19th 2021 12:09 PM
5 ਸਾਲਾ ਮਾਸੂਮ ਨਾਲ ਜਬਰ ਜਨਾਹ ਦੇ ਮਾਮਲੇ 'ਚ 70 ਸਾਲਾ ਬਜ਼ੁਰਗ ਵਿਅਕਤੀ ਗ੍ਰਿਫ਼ਤਾਰ    

5 ਸਾਲਾ ਮਾਸੂਮ ਨਾਲ ਜਬਰ ਜਨਾਹ ਦੇ ਮਾਮਲੇ 'ਚ 70 ਸਾਲਾ ਬਜ਼ੁਰਗ ਵਿਅਕਤੀ ਗ੍ਰਿਫ਼ਤਾਰ    

ਪਟਨਾ : ਬਿਹਾਰ ਦੇ ਹਾਜੀਪੁਰ ਵਿਖੇ ਪਿਛਲੇ ਦਿਨੀਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵੀਰਵਾਰ ਨੂੰ ਇੱਕ 70 ਸਾਲਾ ਬਜ਼ੁਰਗ ਵਿਅਕਤੀ ਵੱਲੋਂ 5 ਸਾਲ ਦੀ ਮਾਸੂਮ ਬੱਚੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ ਸੀ। [caption id="attachment_482703" align="aligncenter" width="1280"]70 year old man arrested for allegedly raping a 5 year old girl in Bihar 5 ਸਾਲਾ ਮਾਸੂਮ ਨਾਲ ਜਬਰ ਜਨਾਹ ਦੇ ਮਾਮਲੇ 'ਚ 70 ਸਾਲਾ ਬਜ਼ੁਰਗ ਵਿਅਕਤੀ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ   ਜਿਸ ਤੋਂ ਬਾਅਦ ਲੜਕੀ ਨੂੰ ਮੈਡੀਕਲ ਜਾਂਚ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। [caption id="attachment_482706" align="aligncenter" width="700"]70 year old man arrested for allegedly raping a 5 year old girl in Bihar 5 ਸਾਲਾ ਮਾਸੂਮ ਨਾਲ ਜਬਰ ਜਨਾਹ ਦੇ ਮਾਮਲੇ 'ਚ 70 ਸਾਲਾ ਬਜ਼ੁਰਗ ਵਿਅਕਤੀ ਗ੍ਰਿਫ਼ਤਾਰ[/caption] ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ 5 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ 70 ਸਾਲਾ ਬਜ਼ੁਰਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। [caption id="attachment_482705" align="aligncenter" width="310"]70 year old man arrested for allegedly raping a 5 year old girl in Bihar 5 ਸਾਲਾ ਮਾਸੂਮ ਨਾਲ ਜਬਰ ਜਨਾਹ ਦੇ ਮਾਮਲੇ 'ਚ 70 ਸਾਲਾ ਬਜ਼ੁਰਗ ਵਿਅਕਤੀ ਗ੍ਰਿਫ਼ਤਾਰ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ ਦੱਸ ਦੇਈਏ ਕਿ ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। -PTCNews


Top News view more...

Latest News view more...