Mon, Apr 29, 2024
Whatsapp

AAP ਨੇ ਐਲਾਨੀ ਉਮੀਦਵਾਰਾਂ ਦੀ 7ਵੀਂ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

Written by  Riya Bawa -- January 03rd 2022 10:50 AM -- Updated: January 03rd 2022 11:53 AM
AAP ਨੇ ਐਲਾਨੀ ਉਮੀਦਵਾਰਾਂ ਦੀ 7ਵੀਂ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

AAP ਨੇ ਐਲਾਨੀ ਉਮੀਦਵਾਰਾਂ ਦੀ 7ਵੀਂ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਗਰਮਾਇਆ ਹੋਇਆ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਸ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 7 ਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਮੁਤਾਬਕ ਪਾਰਟੀ ਨੇ ਆਪਣੇ 5 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀਆਂ 5 ਸੂਚੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਹੁਣ ਤੱਕ ਕੁੱਲ 101 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। -PTC News

Top News view more...

Latest News view more...