Wed, May 8, 2024
Whatsapp

ਨੇਪਾਲ ਦੇ ਹੋਟਲ 'ਚੋਂ ਮਿਲੀਆਂ 8 ਸੈਲਾਨੀਆਂ ਦੀਆਂ ਲਾਸ਼ਾਂ, ਮਚਿਆ ਹੜਕੰਪ

Written by  Jashan A -- January 21st 2020 03:17 PM -- Updated: January 21st 2020 03:18 PM
ਨੇਪਾਲ ਦੇ ਹੋਟਲ 'ਚੋਂ ਮਿਲੀਆਂ 8 ਸੈਲਾਨੀਆਂ ਦੀਆਂ ਲਾਸ਼ਾਂ, ਮਚਿਆ ਹੜਕੰਪ

ਨੇਪਾਲ ਦੇ ਹੋਟਲ 'ਚੋਂ ਮਿਲੀਆਂ 8 ਸੈਲਾਨੀਆਂ ਦੀਆਂ ਲਾਸ਼ਾਂ, ਮਚਿਆ ਹੜਕੰਪ

ਨੇਪਾਲ ਦੇ ਹੋਟਲ 'ਚੋਂ ਮਿਲੀਆਂ 8 ਸੈਲਾਨੀਆਂ ਦੀਆਂ ਲਾਸ਼ਾਂ, ਮਚਿਆ ਹੜਕੰਪ,ਨਵੀਂ ਦਿੱਲੀ: ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇਲਾਕੇ 'ਚ ਸਨਸਨੀ ਫੈਲ ਗਈ ਹੈ। ਇਸ ਘਟਨਾ ਦਾ ਜਿਵੇਂ ਹੀ ਸਥਾਨਕ ਪੁਲਿਸ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਹੋਰ ਪੜ੍ਹੋ: ਬਟਾਲਾ 'ਚ ਦਲਬੀਰ ਸਿੰਘ ਦੇ ਕਤਲ ਦਾ ਮਾਮਲਾ: ਮੁੱਖ ਮੁਲਜ਼ਮ ਨੇ ਕੀਤਾ ਆਤਮ ਸਮਰਪਣ https://twitter.com/ANI/status/1219524823472193536?s=20 ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ ਨਾਵਾਂ ਦੀ ਪਹਿਚਾਣ ਕਰਨਾ ਅਜੇ ਬਾਕੀ ਹੈ। ਪੁਲਿਸ ਮੁਤਾਬਕ ਸੈਲਾਨੀ ਕਮਰੇ 'ਚ ਗੈਸ ਹੀਟਰ ਦੀ ਵਰਤੋਂ ਕਰ ਰਹੇ ਸਨ ਅਤੇ ਇਹ ਖ਼ਦਸ਼ਾ ਹੈ ਕਿ ਦਮ ਘੁੱਟਣ ਸਾਰਿਆਂ ਦੀ ਮੌਤ ਹੋਈ ਹੈ। -PTC News


Top News view more...

Latest News view more...