Advertisment

84 ਦੇਸ਼ਾਂ ਦੇ ਰਾਜਦੂਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋ ਰਹੇ ਨੇ ਨਤਮਸਤਕ

author-image
Shanker Badra
Updated On
New Update
84 ਦੇਸ਼ਾਂ ਦੇ ਰਾਜਦੂਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋ ਰਹੇ ਨੇ ਨਤਮਸਤਕ
Advertisment
84 ਦੇਸ਼ਾਂ ਦੇ ਰਾਜਦੂਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋ ਰਹੇ ਨੇ ਨਤਮਸਤਕ:ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 84 ਦੇਸ਼ਾਂ ਦੇ ਰਾਜਦੂਤ ਅੱਜ ਦਰਸ਼ਨ ਕਰਨ ਪੁੱਜੇ ਹਨ। ਇਸ ਦੌਰਾਨ 84 ਦੇਸ਼ਾਂ ਦੇ ਰਾਜਦੂਤਰੂਹਾਨੀਅਤ ਦੇ ਕੇਂਦਰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। 91 countries Ambassador At Golden Temple, Amritsar 91 ਦੇਸ਼ਾਂ ਦੇ ਰਾਜਦੂਤ ਰੂਹਾਨੀਅਤ ਦੇ ਕੇਂਦਰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋ ਰਹੇ ਨੇ ਨਤਮਸਤਕ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈਅੱਡੇ 'ਤੇ ਉਨ੍ਹਾਂ ਦਾ ਪੰਜਾਬੀ ਰੀਤੀ ਰਿਵਾਜ਼ਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ ਹੈ। ਇਸ ਮਗਰੋਂ  ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਨ੍ਹਾਂ ਰਾਜਦੂਤਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।
Advertisment
91 countries Ambassador At Golden Temple, Amritsar 91 ਦੇਸ਼ਾਂ ਦੇ ਰਾਜਦੂਤ ਰੂਹਾਨੀਅਤ ਦੇ ਕੇਂਦਰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋ ਰਹੇ ਨੇ ਨਤਮਸਤਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜਾ ਵਿਖੇ ਇੱਕ ਵਿਸ਼ੇਸ਼ ਪੰਡਾਲ ਲਗਾਇਆ ਗਿਆ ਹੈ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮਹਿਮਾਨਾਂ ਨੂੰ ਜੀ ਆਇਆਂ ਕਹਿਣਗੇ। ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾਵੇਗਾ। 91 countries Ambassador At Golden Temple, Amritsar 91 ਦੇਸ਼ਾਂ ਦੇ ਰਾਜਦੂਤ ਰੂਹਾਨੀਅਤ ਦੇ ਕੇਂਦਰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋ ਰਹੇ ਨੇ ਨਤਮਸਤਕ ਡਾ. ਰੂਪ ਸਿੰਘ ਅਨੁਸਾਰ ਇਹ ਪਹਿਲੀ ਵਾਰ ਹੈ ਕਿ ਏਨੀ ਵੱਡੀ ਗਿਣਤੀ ਵਿਚ ਰਾਜਦੂਤ ਇਕੱਠੇ ਰੂਹਾਨੀਅਤ ਦੇ ਕੇਂਦਰ ਵਿਖੇ ਆ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਇੱਕ ਚੰਗਾ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਮਹਿਮਾਨ ਹਨ ਅਤੇ ਸਵਾਗਤ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ। 91 countries Ambassador At Golden Temple, Amritsar 91 ਦੇਸ਼ਾਂ ਦੇ ਰਾਜਦੂਤ ਰੂਹਾਨੀਅਤ ਦੇ ਕੇਂਦਰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋ ਰਹੇ ਨੇ ਨਤਮਸਤਕ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਸਰਬ ਸਾਂਝੇ ਅਧਿਆਤਮਿਕ ਅਸਥਾਨ ਹਨ ਅਤੇ ਇਥੇ ਲੱਖਾਂ ਸੰਗਤਾਂ ਦੇ ਨਾਲ ਨਾਲ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਸਮੇਂ ਸਮੇਂ ਨਤਮਸਤਕ ਹੁੰਦੀਆਂ ਰਹਿੰਦੀਆਂ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment