Thu, Apr 25, 2024
Whatsapp

ਪੰਜਾਬ 'ਚ 9 ਆਈ. ਏ. ਐਸ. ਅਫਸਰਾਂ ਦੇ ਕੀਤੇ ਤਬਾਦਲੇ

Written by  Jashan A -- February 06th 2020 08:54 PM
ਪੰਜਾਬ 'ਚ 9 ਆਈ. ਏ. ਐਸ. ਅਫਸਰਾਂ ਦੇ ਕੀਤੇ ਤਬਾਦਲੇ

ਪੰਜਾਬ 'ਚ 9 ਆਈ. ਏ. ਐਸ. ਅਫਸਰਾਂ ਦੇ ਕੀਤੇ ਤਬਾਦਲੇ

ਪੰਜਾਬ 'ਚ 9 ਆਈ. ਏ. ਐਸ. ਅਫਸਰਾਂ ਦੇ ਕੀਤੇ ਤਬਾਦਲੇ,ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਰੂਪਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ। ਇਹਨਾਂ ਸਾਰੇ ਅਫਸਰਾਂ ਦੀ ਲਿਸਟ ਇਸ ਤਰ੍ਹਾਂ ਹੈ। -PTC News


Top News view more...

Latest News view more...