ਵੱਖ ਵੱਖ ਪਾਰਟੀਆਂ ਛੱਡ ਨੌਜਵਾਨ ਵੱਡੀ ਗਿਣਤੀ ‘ਚ ਪਰਿਵਾਰਾਂ ਸਣੇ ਅਕਾਲੀ ਦਲ ‘ਚ ਹੋਏ ਸ਼ਾਮਿਲ

large number of youths, including families, joined the Akali Dal

ਚੋਣਾਂ ਦਾ ਦੌਰ ਨੇੜੇ ਆਉਂਦੇ ਸਾਰ ਸਿਆਸੀ ਪਾਰਟੀਆਂ ਵਿੱਚ ਹੁਣ ਤੋਂ ਸਰਗਰਮੀਆਂ ਨਜ਼ਰ ਆਉਣੀਆਂ ਸ਼ੁਰੂ ਹੋ ਗਈਆਂ ਹਨ, ਇਸੇ ਤਹਿਤ ਫਿਲੌਰ ਵਿਖੇ ਵੱਖ ਵੱਖ ਪਾਰਟੀਆਂ ਛੱਡ ਕੁੱਝ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਜਿਨ੍ਹਾਂ ਦਾ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵੱਲੋਂ ਪਾਰਟੀ ਦਾ ਸਿਰੋਪਾ ਅਤੇ ਬੈਚ ਲਗਾ ਕੇ ਸਵਾਗਤ ਕੀਤਾ ਗਿਆ ਇਸ ਮੌਕੇ ਹਲਕਾ ਵਿਧਾਇਕ ਕੁਲਬੀਰ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਤੇ ਪੂਰੀ ਤਰ੍ਹਾਂ ਨਾਲ ਫੇਲ ਸਾਬਤ ਹੋਈ ਹੈ|Read More : ਵੈਕਸੀਨੇਸ਼ਨ ਪ੍ਰੋਗਰਾਮ ‘ਚ ਦਿਲਚਸਪੀ ਦਿਖਾਉਣ ਵਾਲੇ ਦੇਸ਼ਾਂ ਬਾਰੇ CoWIN ਕਰੇਗਾ ਤਜ਼ਰਬਾ ਸਾਂਝਾ

ਜਿਸ ਕਾਰਨ ਲੋਕ ਹੁਣ ਇਸ ਸਰਕਾਰ ਨੂੰ ਤੋਰਨ ਦਾ ਪੂਰੇ ਜ਼ੋਰ ਨਾਲ ਮਨ ਬਣਾ ਚੁੱਕੇ ਹਨ ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਯੂਥ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਯੂਥ ਨਾਲ ਨੌਕਰੀਆਂ ਦੇਣ ਦੇ ਵਾਅਦੇ ਤੋਂ ਇਲਾਵਾ ਹੋਰ ਜੋ ਵਾਅਦੇ ਕਰਕੇ ਸੱਤਾ ਵਿਚ ਆਈ ਸੀ |

Read More : ਪੰਜਾਬ ਮੁੱਖ ਸਕੱਤਰ ਵਲੋਂ ਕੋਰੋਨਾ ਤਹਿਤ ਸਿਹਤ ਸਹੂਲਤਾਂ ਲਈ ਚੁੱਕੇ ਜਾਣਗੇ ਅਹਿਮ ਕਦਮ

ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਹੁਣ ਯੂਥ ਨੇ ਕਾਂਗਰਸ ਤੋਂ ਪਾਸਾ ਵੱਟ ਲਿਆ ਹੈ ਇਸ ਮੌਕੇ ਜਸਬੀਰ ਸਿੰਘ ਰੁੜਕਾ ਅਮਨਿੰਦਰ ਸਿੰਘ ਤੱਗੜ ਸੁਖਜੀਤ ਸਿੰਘ ਜੌਹਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ|