ਸ਼ਰਾਬੀ ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਖ਼ੁਦ ਦੀ ਦਿੱਤੀ ਰਿਸ਼ਤੇਦਾਰਾਂ ਨੂੰ ਜਾਣਕਾਰੀ

Young man death in broad daylight in Patiala , captured on CCTV

ਲੁਧਿਆਣਾ ਤੋਂ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਔਰਤ ਦਾ ਕਤਲ ਘਰੇਲੂ ਕਲੇਸ਼ ਦੇ ਚਲਦਿਆਂ ਕੀਤਾ ਗਿਆ। ਮਿ੍ਰਤਕਾ ਦੀ ਪਛਾਣ ਜਸਵਿੰਦਰ ਕੌਰ ਦੇ ਰੂਪ ’ਚ ਹੋਈ ਹੈ,ਜੋਕਿ ਕੈਲਾਸ਼ ਨਗਰ ਬਸਤੀ ਜੋਧੇਵਾਲ ਦੀ ਰਹਿਣ ਵਾਲੀ ਸੀ।ਲੁਧਿਆਣਾ- ਸ਼ਰਾਬੀ ਪਤੀ ਨੇ ਚਾਕੂ ਮਾਰ ਕੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ

Also Read | Coronavirus India: PM Narendra Modi gets the second dose of COVID-19 vaccine at AIIMS Delhi

ਮਿਲੀ ਜਾਣਕਾਰੀ ਮੁਤਾਬਕ ਉਕਤ ਔਰਤ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਰਕੇ ਘਰ ’ਚ ਕਲੇਸ਼ ਰਹਿੰਦਾ ਸੀ। ਬੀਤੀ ਰਾਤ ਵੀ ਦੋਹਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਝਗੜੇ ਤੋਂ ਬਾਅਦ ਪਤਨੀ ਆਪਣੇ ਭਤੀਜੀਆਂ ਦੇ ਘਰ ਚਲੀ ਗਈ ਸੀ। ਸਵੇਰੇ ਜਦੋਂ ਵਾਪਸ ਪਰਤੀ ਤਾਂ ਵੇਖਿਆ ਪਤੀ ਸ਼ਰਾਬ ਪੀ ਰਿਹਾ ਸੀ।Man, his 3 sons murder youth over Holi quarrel in Jaripatka, arrested Nagpur Today : Nagpur News

Also Read | Coronavirus Punjab: Captain Amarinder Singh announces new curbs; night curfew in whole state

ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲੀਸ ਪਹੁੰਚੀ ਅਤੇ ਹੱਤਿਆ ਵਿਚ ਇਸਤੇਮਾਲ ਕੀਤੇ ਚਾਕੂ ਨੂੰ ਬਰਾਮਦ ਕਰ ਕੇ ਅੱਗੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮੁਲਜ਼ਮ ਅਤੇ ਮ੍ਰਿਤਕ ਮਹਿਲਾ ਵਿੱਚ ਅੱਗੇ ਵੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਮ੍ਰਿਤਕਾ ਨਾਲ ਕੁੱਟਮਾਰ ਕਰਦਾ ਸੀ। ਬੀਤੇ ਦਿਨ ਵੀ ਦੋਵਾਂ ਵਿਚਕਾਰ ਲੜਾਈ ਝਗੜਾ ਹੋਇਆ ਜਿਸ ਤੋਂ ਬਾਅਦ ਰਾਤ ਵੇਲੇ ਮਿਰਤਕਾ ਉਹਨਾ ਦੇ ਘਰ ਆ ਗਈ ਤੇ ਅੱਜ ਸਵੇਰੇ ਇਹ ਕਹਿ ਕੇ ਆਪਣੇ ਘਰ ਵਾਪਸ ਆ ਗਈ ਕਿ ਉਹਨਾਂ ਦਾ ਫੁੱਫੜ ਭੁੱਖਾ ਹੋਵੇਗਾ ਜਾ ਕੇ ਰੋਟੀ ਬਣਾ ਕੇ ਖਵਾ ਦੇਵਾਂ।

ਪਰ ਜਦ ਉਹ ਘਰ ਆਈ ਤਾਂ ਮੁਲਜ਼ਮ ਸ਼ਰਾਬ ਪੀ ਰਿਹਾ ਸੀ ਤੇ ਨਸ਼ੇ ਦੀ ਹਾਲਤ ਵਿੱਚ ਫਿਰ ਲੜਾਈ ਝਗੜਾ ਹੋ ਗਿਆ ਅਤੇ ਗੁੱਸੇ ਵਿਚ ਆਏ ਮੁਲਜ਼ਮ ਨੇ ਮਿਤਰਕਾ ਉਤੇ ਚਾਕੂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਹਨਾਂ ਦੀ ਮੌਕੇ ਉਤੇ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਨੇ ਖੁਦ ਮਿਰਤਕ ਔਰਤ ਦੇ ਰਿਸ਼ਤੇਦਾਰ ਅਤੇ ਪੁਲਿਸ ਨੂੰ ਵਾਰਦਾਤ ਦੀ ਜਾਣਕਾਰੀ ਦਿੱਤੀ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਤੀ ‘ਤੇ ਬਣਦੀ ਕਾਰਵਾਈ ਦੀ ਗੱਲ ਆਖੀ।