Advertisment

ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਹੋਈ ਮੀਟਿਗ, ਮੁੱਖ ਮੰਗਾਂ ‘ਤੇ ਬਣੀ ਸਹਿਮਤੀ

author-image
Pardeep Singh
Updated On
New Update
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਹੋਈ ਮੀਟਿਗ, ਮੁੱਖ ਮੰਗਾਂ ‘ਤੇ ਬਣੀ ਸਹਿਮਤੀ
Advertisment
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੱਚੇ ਅਧਿਆਪਕਾਂ ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅਧਿਆਪਕਾਂ ਅਤੇ ਸਰਕਾਰ ਵਿਚਾਲੇ ਮੁੱਖ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। 
Advertisment
publive-image ਇਸ ਬਾਰੇ ਕੱਚੇ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਭਵਨ ਵਿੱਚ ਸਾਡੀ ਮੀਟਿੰਗ ਹੋਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਮੁੱਖ ਮੰਗਾਂ ਵਿੱਚ ਦਸ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ,  ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਅਤੇ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰਨ ਵਾਲੇ ਅਧਿਅਪਕਾਂ ਦੇ ਵੇਤਨ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਿਆ ਮੰਤਰੀ ਨੇ ਵਿਸਵਾਸ਼ ਦਿੱਤਾ ਕਿ ਮਹੀਨੇ ਦੇ ਵਿਚ ਮਸਲਾ ਹੱਲ ਕਰ ਦਿੱਤਾ ਜਾਵੇਗਾ। publive-image ਉਨ੍ਹਾਂ ਨੇ ਕਿਹਾ ਹੈ ਕਿ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘੱਟ ਤਨਖਾਹ ਵਾਲੇ ਅਧਿਆਪਕਾਂ ਦੀਆਂ ਮੰਗਾਂ ਨੂੰ ਮੰਨਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ  ਕਿ ਅਸੀਂ ਸਰਕਾਰ ਵੱਲੋਂ ਦਿੱਤੇ ਭਰੋਸਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਾਂ। ਇਹ ਵੀ ਪੜ੍ਹੋ:ਡਾ. ਸਤਬੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ publive-image -PTC News-
a-meeting-was-held-with-the-education-minister-harjot-bains-of-kacha-teachers agreement-was-reached-on-the-main-demands
Advertisment

Stay updated with the latest news headlines.

Follow us:
Advertisment