ਮੁੱਖ ਖਬਰਾਂ

ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ

By Shanker Badra -- November 12, 2021 2:11 pm -- Updated:Feb 15, 2021

ਚੰਡੀਗੜ੍ਹ :  ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਹੈ। ਇਸ ਤਹਿਤ ਆਮ ਆਦਮੀ ਪਾਰਟੀ ਨੇ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ

ਇਸ ਸੂਚੀ ਤਹਿਤ ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਸਿੰਘ ਰੋੜੀ , ਹਲਕਾ ਜਗਰਾਓਂ ਤੋਂ ਸਰਬਜੀਤ ਕੌਰ ਮਾਣੂਕੇ , ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ , ਹਲਕਾ ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ , ਹਲਕਾ ਤਲਵੰਡੀ ਸਾਬੋਂ ਤੋਂ ਬਲਜਿੰਦਰ ਕੌਰ ,

ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ

ਬੁਢਲਾਡਾ ਤੋਂ ਪ੍ਰਿੰਸੀਪਲ ਬੁੱਧ ਰਾਮ , ਦਿੜ੍ਹਬਾ ਹਲਕੇ ਤੋਂ ਹਰਪਾਲ ਸਿੰਘ ਚੀਮਾ , ਸੁਨਾਮ ਤੋਂ ਅਮਨ ਅਰੋੜਾ , ਬਰਨਾਲਾ ਤੋਂ ਵਿਧਾਇਕ ਮੀਤ ਹੇਅਰ , ਹਲਕਾ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।
-PTCNews

  • Share