ਮੁੱਖ ਖਬਰਾਂ

‘ਆਪ’ ਨੇ ਗੁਰਮੇਲ ਸਿੰਘ ਨੂੰ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ 

By Pardeep Singh -- June 03, 2022 5:24 pm

ਸੰਗਰੂਰ: ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੇਸਬੁੱਕ ਪੇਜ ਉੱਤੇ ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਉਮੀਦਵਾਰ ਐਲਾਨਣ ਬਾਰੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ …23 ਜੂਨ ਨੂੰ ਹੋਣ ਵਾਲੀ ਸੰਗਰੂਰ ਜਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ..ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ…

ਇਹ ਵੀ ਪੜ੍ਹੋ:ਪੰਜਾਬ ਰਾਜ ਸਭਾ ਦੇ ਉਮੀਦਵਾਰਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਸੌਂਪੇ ਸਰਟੀਫਿਕੇਟ

-PTC News

  • Share