ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ 'ਤੇ ਹੋਇਆ ਜਾਨਲੇਵਾ ਹਮਲਾ
ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ 'ਤੇ ਹੋਇਆ ਜਾਨਲੇਵਾ ਹਮਲਾ [/caption]
ਮਿਲੀ ਜਾਣਕਾਰੀ ਅਨੁਸਾਰ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ 'ਤੇ ਜਗਰਾਉਂ ਤੋਂ ਪਹਿਲਾਂ ਪੈਂਦੇ ਪਿੰਡ ਚੋਂਕੀਮਾਨ ਟੋਲ ਪਲਾਜ਼ਾ ਦੇ ਕੋਲ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕੀਤਾ ਹੈ। ਇਸ ਦੌਰਾਨ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਤੇਜ਼ੀ ਨਾਲ ਚੋਂਕੀਮਾਨ ਪੁਲਿਸ ਸਟੇਸ਼ਨ ਅੰਦਰ ਆਪਣੀ ਕਾਰ ਦਾਖਲ ਕਰ ਕੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਹੈ।
[caption id="attachment_367087" align="aligncenter" width="300"]
ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ 'ਤੇ ਹੋਇਆ ਜਾਨਲੇਵਾ ਹਮਲਾ [/caption]
ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਕੌਰ ਮਾਣੂੰਕੇ ਨੂੰ ਮਾਰਨ ਵਾਲੇ ਆਰੋਪੀਆਂ ਦੇ ਵਾਹਨਾਂ ਦਾ ਨੰਬਰ ਵੀ ਟ੍ਰੇਸ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ 'ਚ ਪੁਲਿਸ ਵੱਲੋਂ ਆਰੋਪੀਆਂ ਦੇ ਵਾਹਨ ਨੰਬਰ ਤੋਂ ਇਲਾਵਾ ਕੋਈ ਹੋਰ ਪੁਖਤਾ ਸਬੂਤ ਹੱਥ ਨਹੀਂ ਲੱਗੇ ਹੋਣ ਦੀ ਗੱਲ ਕਹਿ ਜਾ ਰਹੀ ਹੈ।
-PTCNews