Fri, Apr 19, 2024
Whatsapp

ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਨੇ ਲਗਾਇਆ 2 ਲੱਖ ਰੁਪਏ ਦਾ ਜੁਰਮਾਨਾ ,ਪੜ੍ਹੋ ਪੂਰੀ ਖ਼ਬਰ

Written by  Shanker Badra -- September 06th 2018 07:43 PM
ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਨੇ ਲਗਾਇਆ 2 ਲੱਖ ਰੁਪਏ ਦਾ ਜੁਰਮਾਨਾ ,ਪੜ੍ਹੋ ਪੂਰੀ ਖ਼ਬਰ

ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਨੇ ਲਗਾਇਆ 2 ਲੱਖ ਰੁਪਏ ਦਾ ਜੁਰਮਾਨਾ ,ਪੜ੍ਹੋ ਪੂਰੀ ਖ਼ਬਰ

ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਨੇ ਲਗਾਇਆ 2 ਲੱਖ ਰੁਪਏ ਦਾ ਜੁਰਮਾਨਾ ,ਪੜ੍ਹੋ ਪੂਰੀ ਖ਼ਬਰ:ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਹੀ ਰਾਮ ਪਹਿਲਵਾਨ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਅੱਜ ਦਿੱਲੀ ਦੀ ਪਟਿਆਲਾ ਅਦਾਲਤ 'ਚ ਪੇਸ਼ ਹੋਏ ਸਨ। ਜਿਸ 'ਤੇ ਦਿੱਲੀ ਅਦਾਲਤ ਨੇ ਫੈਸਲਾ ਕਰਦਿਆਂ ਵਿਧਾਇਕ ਸਹੀ ਰਾਮ ਪਹਿਲਵਾਨ ਸਮੇਤ ਤਿੰਨ ਲੋਕਾਂ ਨੂੰ 2-2 ਲੱਖ ਰੁਪਏ ਜੁਰਮਾਨਾ ਲਗਾਇਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸਹੀ ਰਾਮ ਪਹਿਲਵਾਨ ਸਮੇਤ ਤਿੰਨ ਲੋਕਾਂ 'ਤੇ 2016 ਵਿੱਚ ਇੱਕ ਨੌਜਵਾਨ ਦੀ ਕੁੱਟਮਾਰ ਦਾ ਇਲਜ਼ਾਮ ਹੈ। -PTCNews


Top News view more...

Latest News view more...