Wed, Apr 24, 2024
Whatsapp

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਹੋਇਆ ਕੋਰੋਨਾ , ਮਗਰੋਂ ਖ਼ੁਦ ਨੂੰ ਕੀਤਾ ਇਕਾਂਤਵਾਸ    

Written by  Shanker Badra -- March 11th 2021 02:49 PM
ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਹੋਇਆ ਕੋਰੋਨਾ , ਮਗਰੋਂ ਖ਼ੁਦ ਨੂੰ ਕੀਤਾ ਇਕਾਂਤਵਾਸ    

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਹੋਇਆ ਕੋਰੋਨਾ , ਮਗਰੋਂ ਖ਼ੁਦ ਨੂੰ ਕੀਤਾ ਇਕਾਂਤਵਾਸ    

ਨਵੀਂ ਦਿੱਲੀ : ਕੋਰੋਨਾ ਵਾਇਰਸ ਨੇ ਆਮ ਆਦਮੀ ਪਾਰਟੀ ਦੇ ਇੱਕ ਲੀਡਰ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਵੀ ਇਸ ਦੀ ਗ੍ਰਿਫ਼ਤ ਵਿਚ ਆ ਗਏ ਹਨ। [caption id="attachment_480883" align="aligncenter" width="300"]AAP MLA Raghav Chadha Tests Positive For Covid, Isolates Himself ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਹੋਇਆ ਕੋਰੋਨਾ , ਮਗਰੋਂ ਖ਼ੁਦ ਨੂੰ ਕੀਤਾ ਇਕਾਂਤਵਾਸ[/caption] ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ 'ਚ ਮੁੜ ਸਖ਼ਤੀ, ਪ੍ਰਾਇਮਰੀ ਸਕੂਲ ਰਹਿਣਗੇ ਬੰਦ ਤੇ ਲੋਕਾਂ ਦੇ ਇਕੱਠ 'ਤੇ ਵੀ ਪਾਬੰਦੀ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਢਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਸ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। [caption id="attachment_480882" align="aligncenter" width="259"]AAP MLA Raghav Chadha Tests Positive For Covid, Isolates Himself ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਹੋਇਆ ਕੋਰੋਨਾ , ਮਗਰੋਂ ਖ਼ੁਦ ਨੂੰ ਕੀਤਾ ਇਕਾਂਤਵਾਸ[/caption] ਇਸਦੇ ਨਾਲ ਹੀ ਉਸਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਆਪ ਨੂੰ ਅਤੇ ਦੂਜਿਆਂ ਦੀ ਰੱਖਿਆ ਕਰੀਏ। [caption id="attachment_480885" align="aligncenter" width="300"]AAP MLA Raghav Chadha Tests Positive For Covid, Isolates Himself ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਹੋਇਆ ਕੋਰੋਨਾ , ਮਗਰੋਂ ਖ਼ੁਦ ਨੂੰ ਕੀਤਾ ਇਕਾਂਤਵਾਸ[/caption] ਉਨ੍ਹਾਂ ਕਿਹਾ ਕਿ ਕੋਈ ਗੰਭੀਰ ਲੱਛਣ ਨਹੀਂ ਹਨ ਪਰ ਸਾਵਧਾਨੀ ਵਰਤਦਿਆਂ ਖ਼ੁਦ ਨੂੰ ਕੁਝ ਦਿਨਾਂ ਲਈ ਇਕਾਂਤਵਾਸ ਕਰ ਰਿਹਾ ਹਾਂ। ਪਿਛਲੇ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਅਪੀਲ ਹੈ ਕਿ ਉਹ ਆਪਣਾ ਕੋਰੋਨਾ ਟੈਸਟ ਕਰਾ ਲੈਣ। -PTCNews


Top News view more...

Latest News view more...