Advertisment

ਆਮ ਆਦਮੀ ਪਾਰਟੀ ਵਲੋਂ ਚਾਰੇ ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ

author-image
Jashan A
Updated On
New Update
ਆਮ ਆਦਮੀ ਪਾਰਟੀ ਵਲੋਂ ਚਾਰੇ ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ
Advertisment
ਆਮ ਆਦਮੀ ਪਾਰਟੀ ਵਲੋਂ ਚਾਰੇ ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ,ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਅੱਜ ਜਿਥੇ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਚਾਰੇ ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਜਿਸ ਦੌਰਾਨ ਦਾਖਾ ਦੇ ਲਈ ਸਰਬਜੀਤ ਕੌਰ ਮਾਣੂੰਕੇ,ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਪੰਡੋਰੀ ਇੰਚਾਰਜ ਲਗਾਏ ਗਏ ਹਨ। ਹੋਰ ਪੜ੍ਹੋ: ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ,ਮੀਤ ਪ੍ਰਧਾਨ ਅਤੇ ਆਨਰੇਰੀ ਸਕੱਤਰ ਲਈ ਚੋਣਾਂ ਅੱਜ ਜਲਾਲਾਬਾਦ ਦੇ ਲਈ ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ ਅਤੇ ਦਲਬੀਰ ਢਿੱਲੋਂ, ਮੁਕੇਰੀਆਂ ਦੇ ਲਈ ਅਮਨ ਅਰੋੜਾ, ਮਾਸਟਰ ਬੁੱਧ ਰਾਮ ਅਤੇ ਕੁਲਦੀਪ ਸਿੰਘ ਧਾਲੀਵਾਲ ਅਤੇ ਫਗਵਾੜਾ ਦੇ ਜੈਕਿਸ਼ਨ ਰੋੜੀ, ਹਰਪਾਲ ਚੀਮਾ ਇੰਚਾਰਜ ਨਿਯੁਕਤ ਕੀਤੇ ਗਏ ਹਨ। -PTC News-
punjabi-news aap aap-news punjab-bypolls
Advertisment

Stay updated with the latest news headlines.

Follow us:
Advertisment