Wed, Jul 16, 2025
Whatsapp

'ਆਪ' ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

Reported by:  PTC News Desk  Edited by:  Riya Bawa -- December 26th 2021 06:21 PM
'ਆਪ' ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

'ਆਪ' ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਗਰਮਾਇਆ ਹੋਇਆ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਮੁਤਾਬਕ ਪਾਰਟੀ ਨੇ ਆਪਣੇ 15 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹੋਰ ਪੜ੍ਹੋ: ਕੀ ਹੁਣ ਚੰਡੀਗੜ੍ਹ ’ਚ ਹੋਣਗੇ ਸੀਰੀਅਲ ਬੰਬ ਬਲਾਸਟ ?, ਵਿਅਕਤੀ ਨੇ ਫੋਨ ਕਰਕੇ ਦਿੱਤੀ ਧਮਕੀ ! ਜ਼ਿਕਰਯੋਗ ਹੈ ਕਿ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀਆਂ 3 ਸੂਚੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਹੁਣ ਤੱਕ ਕੁੱਲ 73 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।  -PTC News


Top News view more...

Latest News view more...

PTC NETWORK
PTC NETWORK