Thu, Apr 25, 2024
Whatsapp

ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੱਧੂ ਨੂੰ ਐਲਾਨਿਆ ਉਮੀਦਵਾਰ

Written by  Shanker Badra -- April 12th 2019 10:36 PM
ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੱਧੂ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੱਧੂ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੱਧੂ ਨੂੰ ਐਲਾਨਿਆ ਉਮੀਦਵਾਰ:ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਸਿੱਧੂ ਦਾ ਮੁਕਾਬਲਾ ਪੀਡੀਏ ਦੀ ਪਰਮਜੀਤ ਕੌਰ ਖਾਲੜਾ, ਅਕਾਲੀ ਦਲ ਟਕਸਾਲੀ ਦੇ ਜੇਜੇ ਸਿੰਘ, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਤੇ ਕਾਂਗਰਸ ਦੇ ਜਸਬੀਰ ਸਿੰਘ ਗਿੱਲ (ਡਿੰਪਾ) ਨਾਲ ਹੋਵੇਗਾ। [caption id="attachment_282168" align="aligncenter" width="233"]AAP youth wing leader Manjinder Sidhu from Khadoor Sahib seat ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੱਧੂ ਨੂੰ ਐਲਾਨਿਆ ਉਮੀਦਵਾਰ[/caption] ਇਸ ਦੌਰਾਨ ਆਪ ਦੀ ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਪਾਰਟੀ ਨੇ ਸ਼ੁੱਕਰਵਾਰ ਨੂੰ ਬਠਿੰਡਾ ਤੋਂ ਪ੍ਰੋ. ਬਲਜਿੰਦਰ ਕੌਰ ਅਤੇ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨ ਕੇ ਕੁੱਲ 12 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। [caption id="attachment_282169" align="aligncenter" width="300"]AAP youth wing leader Manjinder Sidhu from Khadoor Sahib seat ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੱਧੂ ਨੂੰ ਐਲਾਨਿਆ ਉਮੀਦਵਾਰ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਪ੍ਰੋ. ਬਲਜਿੰਦਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। -PTCNews


Top News view more...

Latest News view more...