ਅਬੋਹਰ : ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ

Abohar : Person mental distress Suicide by down the train

ਅਬੋਹਰ : ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ:ਅਬੋਹਰ : ਅਬੋਹਰ ਨੇੜੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ ‘ਤੇ ਬੀਤੀ ਰਾਤ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਇਸਰ ਰਾਮ ਪੁੱਤਰ ਇੰਦਰ ਸੈਨ ਵਾਸੀ ਪਿੰਡ ਮੁਰਾਦਵਾਲਾ ਦਲ ਵਜੋਂ ਹੋਈ ਹੈ।

Abohar : Person mental distress Suicide by down the train
ਅਬੋਹਰ : ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ

ਮਿਲੀ ਜਾਣਕਾਰੀ ਅਨੁਸਾਰ ਇਸਰ ਰਾਮ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀ ਕੀਤੀ ਹੈ। ਇਸ ਸਬੰਧੀ ਨਰ ਸੇਵਾ-ਨਾਰਾਇਣ ਸੇਵਾ ਪ੍ਰਮੁੱਖ ਰਾਜੂ ਚਰਾਇਆ ਨੂੰ ਸੂਚਨਾ ਮਿਲੀ ਤਾਂ ਸੰਸਥਾ ਦੇ ਸੇਵਾਦਾਰ ਸੋਨੂੰ ਅਤੇ ਮੋਨੂ ਗਰੋਵਰ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।

Abohar : Person mental distress Suicide by down the train
ਅਬੋਹਰ : ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਇਸਰ ਰਾਮ ਦਾ ਇਕ ਲੜਕਾ ਅਤੇ ਇਕ ਲੜਕੀ ਹੈ ਅਤੇ ਉਸ ਦੀ ਬੇਟੀ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੀ ਸੀ।
-PTCNews