Fri, Sep 11, 2026
Whatsapp

ਪਟਿਆਲਾ ਹਿੰਸਾ ਘਟਨਾ ਦੇ ਮੁਲਜ਼ਮਾਂ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

Reported by:  PTC News Desk  Edited by:  Pardeep Singh -- May 09th 2022 08:03 AM
ਪਟਿਆਲਾ ਹਿੰਸਾ ਘਟਨਾ ਦੇ ਮੁਲਜ਼ਮਾਂ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਪਟਿਆਲਾ ਹਿੰਸਾ ਘਟਨਾ ਦੇ ਮੁਲਜ਼ਮਾਂ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਪਟਿਆਲਾ: ਪਟਿਆਲਾ ਵਿੱਚ ਵਾਪਰੀ ਹਿੰਸਕ ਘਟਨਾ ਦੇ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤੇ ਗਏ ਹਰੀਸ਼ ਸਿੰਗਲਾ (ਸੂਬਾਈ ਕਾਰਜਕਾਰੀ ਪ੍ਰਧਾਨ ਸ਼ਿਵ ਸੈਨਾ-ਬਾਲ ਠਾਕਰੇ ) ਅਤੇ ਬਲਜਿੰਦਰ ਸਿੰਘ ਪਰਵਾਨਾ ਦਾ ਦੂਜੀ ਵਾਰ ਮਿਲਿਆ ਪੁਲੀਸ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ ਅਤੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਥੇ ਹੀ ਇਸ ਘਟਨਾ ਵਿੱਚ ਇਕ ਸਿੱਖ ਨੂੰ ਗੋਲੀ ਮਾਰਨ ਵਾਲੇ ਕਾਰਕੁਨ ਹੁਸਨਪ੍ਰੀਤ ਅਤੇ ਉਸਦੇ ਦੋ ਸਾਥੀਆ ਦਾ ਵੀ ਰਿਮਾਡ ਖਤ ਹੋ ਗਿਆ ਹੈ। ਇਨ੍ਹਾਂ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਅਪਡੇਟ ਜਾਰੀ ..... ਇਹ ਵੀ ਪੜ੍ਹੋ:ਮਹਿੰਗਾਈ ਦੀ ਮਾਰ, ਆਟੇ ਸਮੇਤ ਕਈ ਵਸਤੂਆਂ ਹੋਈਆਂ ਮਹਿੰਗੀਆਂ, ਜਾਣੋ ਕਿਹੜੀਆਂ ਚੀਜ਼ਾਂ ਦੇ ਵਧੇ ਰੇਟ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK