Advertisment

NCB ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਅਦਾਕਾਰ ਏਜਾਜ਼ ਖਾਨ ਨੂੰ ਹਿਰਾਸਤ 'ਚ ਲਿਆ   

author-image
Shanker Badra
Updated On
New Update
NCB ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਅਦਾਕਾਰ ਏਜਾਜ਼ ਖਾਨ ਨੂੰ ਹਿਰਾਸਤ 'ਚ ਲਿਆ   
Advertisment
publive-image ਮੁੰਬਈ : ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਬਾਲੀਵੁੱਡ ਅਭਿਨੇਤਾ ਅਤੇ ਬਿੱਗ ਬੌਸ ਦੇ ਸਾਬਕਾ ਮੁਕਾਬਲੇਬਾਜ਼ ਏਜਾਜ਼ ਖਾਨ ਨੂੰ ਮੰਗਲਵਾਰ ਦੇਰ ਰਾਤਹਿਰਾਸਤ ਵਿੱਚ ਲੈ ਲਿਆ ਹੈ। ਬਾਲੀਵੁੱਡ ਅਭਿਨੇਤਾ ਨੂੰ ਨਸ਼ਿਆਂ ਦੇ ਇੱਕ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ।
Advertisment
Actor Ajaz Khan picked up from Mumbai airport by NCB in drugs case NCB ਨੇਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਅਦਾਕਾਰ ਏਜਾਜ਼ ਖਾਨ ਨੂੰ ਹਿਰਾਸਤ 'ਚ ਲਿਆ ਅਧਿਕਾਰੀਆਂ ਨੇ ਦੱਸਿਆ ਕਿ ਖਾਨ ਦਾ ਨਾਮ ਨਸ਼ਿਆਂ ਦੀ ਸਮੱਗਲਰ ਸ਼ਾਦਾਬ ਬਟਾਟਾ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ। ਅਧਿਕਾਰੀ ਨੇ ਦੱਸਿਆ ਕਿ ਜਾਂਚ ਟੀਮ ਨੇ ਇਸ ਸਬੰਧ ਵਿਚ ਅੰਧੇਰੀ ਅਤੇ ਲੋਖੰਡਵਾਲਾ ਖੇਤਰਾਂ ਵਿਚ ਛਾਪੇ ਮਾਰੇ ਹਨ। ਉਨ੍ਹਾਂ ਕਿਹਾ ਕਿ ਖਾਨ ਨੂੰ ਐਨਸੀਬੀ ਦਫ਼ਤਰ ਪਹੁੰਚ ਕੇ ਹਿਰਾਸਤ ਵਿੱਚ ਲੈ ਲਿਆ ਗਿਆ । Actor Ajaz Khan picked up from Mumbai airport by NCB in drugs case NCB ਨੇਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਅਦਾਕਾਰ ਏਜਾਜ਼ ਖਾਨ ਨੂੰ ਹਿਰਾਸਤ 'ਚ ਲਿਆ ਅਭਿਨੇਤਾ ਏਜਾਜ਼ ਤੋਂ ਐਨਸੀਬੀ ਨੇ ਘੰਟੇ ਪੁੱਛ-ਗਿੱਛ ਕੀਤੀ, ਜਿਸ ਤੋਂ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਐਨਸੀਬੀ ਨੇ ਡਰੱਗ ਮਾਲਕ ਫਾਰੂਕ ਬਤਾਟਾ ਤੋਂ ਤਕਰੀਬਨ 8 ਘੰਟੇ ਪੁੱਛਗਿੱਛ ਕੀਤੀ ਸੀ। Actor Ajaz Khan picked up from Mumbai airport by NCB in drugs case NCB ਨੇਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਅਦਾਕਾਰ ਏਜਾਜ਼ ਖਾਨ ਨੂੰ ਹਿਰਾਸਤ 'ਚ ਲਿਆ ਫਾਰੂਕ ਦੇ ਬੇਟੇ ਸ਼ਾਦਾਬ ਨੂੰ ਐਨਸੀਬੀ ਨੇ ਪਿਛਲੇ ਹਫ਼ਤੇ ਇੱਕ ਛਾਪੇਮਾਰੀ ਦੌਰਾਨ ਗ੍ਰਿਫਤਾਰ ਕੀਤਾ ਸੀ, ਉਸ ਕੋਲੋਂ 2 ਕਰੋੜ ਰੁਪਏ ਦੀ ਨਸ਼ੇ ਦੀ ਖੇਪ ਬਰਾਮਦ ਕੀਤੀ ਗਈ ਸੀ। ਸ਼ਾਦਾਬ ਤੋਂ ਪੁੱਛਗਿੱਛ ਦੌਰਾਨ ਕਈ ਮਸ਼ਹੂਰ ਨਾਮਾਂ ਦਾ ਖੁਲਾਸਾ ਹੋਇਆ ਹੈ। ਜਿਵੇਂ ਹੀ ਏਜਾਜ਼ ਖਾਨ ਰਾਜਸਥਾਨ ਤੋਂ ਮੁੰਬਈ ਪਹੁੰਚੇ ਤਾਂ ਐਨਸੀਬੀ ਨੇ ਨੋਟਿਸ ਦਿੰਦੇ ਹੋਏ ਉਸਨੂੰ ਹਿਰਾਸਤ ਵਿੱਚ ਲੈ ਲਿਆ। -PTCNews publive-image-
mumbai-airport ncb drugs-case ctor-ajaz-khan
Advertisment

Stay updated with the latest news headlines.

Follow us:
Advertisment