ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ,ਉਰਮਿਲਾ ਮਾਤੋਂਡਕਰ ਨੇ ਦਿੱਤਾ ਅਸਤੀਫ਼ਾ

Actor and Congress Lok Sabha candidate Urmila Matondkar resigns from Congress
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ , ਉਰਮਿਲਾ ਮਾਤੋਂਡਕਰ ਨੇ ਦਿੱਤਾ ਅਸਤੀਫ਼ਾ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ,ਉਰਮਿਲਾ ਮਾਤੋਂਡਕਰ ਨੇ ਦਿੱਤਾ ਅਸਤੀਫ਼ਾ:ਮੁੰਬਈ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2019 ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਅਦਾਕਾਰਾ ਤੋਂ ਸਿਆਸਤਦਾਨ ਬਣੀ ਉਰਮਿਲਾ ਮਾਤੋਂਡਕਰ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

Actor and Congress Lok Sabha candidate Urmila Matondkar resigns from Congress
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ , ਉਰਮਿਲਾ ਮਾਤੋਂਡਕਰ ਨੇ ਦਿੱਤਾ ਅਸਤੀਫ਼ਾ

ਉਨ੍ਹਾਂ ਕਾਂਗਰਸ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਮੁੰਬਈ ਕਾਂਗਰਸ ਵੱਡੇ ਟਿੱਚਿਆਂ ਉੱਤੇ ਧਿਆਨ ਦੇਣ ਦੀ ਥਾਂ ਉਨ੍ਹਾਂ ਦੀ ਵਰਤੋਂ ਰਾਜਨੀਤੀ ਲਈ ਕਰ ਰਹੀ ਹੈ।ਇਸ ਕਾਰਨ ਉਨ੍ਹਾਂ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ।

Actor and Congress Lok Sabha candidate Urmila Matondkar resigns from Congress
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ , ਉਰਮਿਲਾ ਮਾਤੋਂਡਕਰ ਨੇ ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਉਰਮਿਲਾ ਨੇ ਨਾਰਥ ਮੁੰਬਈ ਤੋਂ ਲੋਕ ਸਭਾ ਚੋਣਾਂ ਲੜੀਆਂ ਸਨਪਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਉਨ੍ਹਾਂ ਨੂੰ ਭਾਜਪਾ ਦੇ ਗੋਪਾਲ ਸ਼ੈੱਟੀ ਨੇ 4.6 ਲੱਖ ਵੋਟਰਾਂ ਨਾਲ ਹਰਾਇਆ ਸੀ।
-PTCNews