Tue, May 7, 2024
Whatsapp

ਜਲੰਧਰ :ਆਦਮਪੁਰ ਨੇੜਲੇ ਪਿੰਡ ਵਿੱਚ ਇੱਕ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

Written by  Shanker Badra -- March 30th 2019 10:33 AM -- Updated: March 30th 2019 10:34 AM
ਜਲੰਧਰ :ਆਦਮਪੁਰ ਨੇੜਲੇ ਪਿੰਡ ਵਿੱਚ ਇੱਕ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਜਲੰਧਰ :ਆਦਮਪੁਰ ਨੇੜਲੇ ਪਿੰਡ ਵਿੱਚ ਇੱਕ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਜਲੰਧਰ :ਆਦਮਪੁਰ ਨੇੜਲੇ ਪਿੰਡ ਵਿੱਚ ਇੱਕ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ:ਜਲੰਧਰ : ਜਲੰਧਰ ਦੇ ਵਿਧਾਨ ਸਭਾ ਹਲਕਾ ਆਦਮਪੁਰ ਅਧੀਨ ਆਉਂਦੇ ਪਿੰਡ ਮਾਨਕੋ ਵਿੱਚ ਇੱਕ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ ਔਰਤ ਬਖਸ਼ਿੰਦਰ ਕੌਰ (45) ਉਸ ਦੇ ਦੋ ਬੇਟੇ ਜਸਪ੍ਰੀਤ ਸਿੰਘ (18) ਰਮਜੀਤ ਸਿੰਘ (12) ਤੇ ਬੇਟੀ ਮਨਪ੍ਰੀਤ ਕੌਰ (14) ਨੇ ਸ਼ੱਕੀ ਹਾਲਤ ਵਿਚ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ ਅਤੇ ਮੌਤ ਹੋ ਗਈ ਹੈ। [caption id="attachment_276317" align="aligncenter" width="300"]Adampur Near village One family 4 members Poisonous Medicine Suicide ਜਲੰਧਰ : ਆਦਮਪੁਰ ਨੇੜਲੇ ਪਿੰਡ ਵਿੱਚ ਇੱਕ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ[/caption] ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਬਖਸ਼ੀਸ਼ ਕੌਰ ਦਾ ਪਤੀ ਹਰਜੀਤ ਸਿੰਘ ਵਿਦੇਸ਼ ਰਹਿੰਦਾ ਹੈ।ਇੱਕ ਪਰਿਵਾਰ ਦੇ 4 ਮੈਂਬਰਾਂ ਵੱਲੋਂ ਖ਼ੁਦਕੁਸ਼ੀ ਕਿਉਂ ਕੀਤੀ ਗਈ ,ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ। [caption id="attachment_276319" align="aligncenter" width="300"]Adampur Near village One family 4 members Poisonous Medicine Suicide ਜਲੰਧਰ : ਆਦਮਪੁਰ ਨੇੜਲੇ ਪਿੰਡ ਵਿੱਚ ਇੱਕ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ[/caption] ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਘਟਨਾ ਮਗਰੋਂ ਇਲਾਕੇ ਵਿਚ ਸਨਸਨੀ ਫੈਲ ਗਈ ਹੈ। -PTCNews


Top News view more...

Latest News view more...