Sat, Dec 14, 2024
Whatsapp

ADGP ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਮੁਖੀ ਨਿਯੁਕਤ ਕੀਤਾ View in English

Reported by:  PTC News Desk  Edited by:  Ravinder Singh -- April 07th 2022 07:16 PM
ADGP ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਮੁਖੀ ਨਿਯੁਕਤ ਕੀਤਾ

ADGP ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਮੁਖੀ ਨਿਯੁਕਤ ਕੀਤਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਗਠਨ ਤੋਂ ਬਾਅਦ ਅਧਿਕਾਰੀਆਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਗੈਂਗਸਟਰਾਂ ਉਤੇ ਪੂਰੀ ਤਰ੍ਹਾਂ ਨਾਲ ਸ਼ਿਕੰਜਾ ਕੱਸਣਾ ਚਾਹੁੰਦੀ ਹੈ। ADGP ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਮੁਖੀ ਨਿਯੁਕਤ ਕੀਤਾਇਸ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਆਈਪੀਐਸ ਪ੍ਰਮੋਦ ਬੈਨ ਏਡੀਜੀਪੀ ਸਪੈਸ਼ਲ ਕ੍ਰਾਈਮ ਤੇ ਆਰਥਿਕ ਅਪਰਾਧ ਵਿੰਗ ਪੰਜਾਬ ਨੂੰ ਬਦਲ ਕੇ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ। ADGP ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਮੁਖੀ ਨਿਯੁਕਤ ਕੀਤਾਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਲੁਧਿਆਣਾ ਤੋਂ ਤਬਦੀਲ ਕਰ ਕੇ ਡੀਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵਿਖੇ ਤਾਇਨਾਤ ਕਰ ਦਿੱਤਾ ਹੈ। ADGP ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਮੁਖੀ ਨਿਯੁਕਤ ਕੀਤਾਇਸ ਤੋਂ ਇਲਾਵਾ ਗੁਰਮੀਤ ਸਿੰਘ ਚੌਹਾਨ ਆਈਪੀਐਸ ਏਆਈਜੀ ਓਕੂ ਪੰਜਾਬ ਐਸਏਐਸ ਨਗਰ ਤੋਂ ਤਬਦੀਲ ਕਰ ਕੇ ਏਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਵਿਖੇ ਤਾਇਨਾਤ ਕਰ ਦਿੱਤਾ ਹੈ। ਇਹ ਵੀ ਪੜ੍ਹੋ : ਨਤੀਜਾ ਕਾਪੀ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇ ਤੇ 800 ਰੁਪਏ ਵਸੂਲਣੇ ਗ਼ਲਤ : ਡਾ. ਚੀਮਾ


Top News view more...

Latest News view more...

PTC NETWORK