ਮੁੱਖ ਖਬਰਾਂ

ADGP ਗੌਰਵ ਯਾਦਵ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ

By Pardeep Singh -- April 04, 2022 2:54 pm -- Updated:April 04, 2022 3:15 pm

ਚੰਡੀਗੜ੍ਹ: ਪੰਜਾਬ ਦੇ ਮੁੱਖ ਮਤੰਰੀ ਭਗਵੰਤ ਮਾਨ ਦੇ  ਨਵੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ  ADGP ਗੌਰਵ ਯਾਦਵ ਹੋਣਗੇ।  ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਇਹ  ਵਾਧੂ ਚਾਰਜ ਸੰਭਾਲਿਆ ਗਿਆ ਹੈ।

ਇਹ ਵੀ ਪੜ੍ਹੋ:ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, SSP ਨੇ ਦਿੱਤੀਆਂ ਵਿਸ਼ੇਸ਼ ਹਦਾਇਤਾਂ

-PTC News

  • Share