ਰੱਖਿਆ ਮੰਤਰਾਲੇ ਨੇ ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਦਾ ਨਵਾਂ ਮੁਖੀ ਕੀਤਾ ਨਿਯੁਕਤ

nevi
ਰੱਖਿਆ ਮੰਤਰਾਲੇ ਨੇ ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਦਾ ਨਵਾਂ ਮੁਖੀ ਕੀਤਾ ਨਿਯੁਕਤ

ਰੱਖਿਆ ਮੰਤਰਾਲੇ ਨੇ ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਦਾ ਨਵਾਂ ਮੁਖੀ ਕੀਤਾ ਨਿਯੁਕਤ,ਨਵੀਂ ਦਿੱਲੀ: ਰੱਖਿਆ ਮੰਤਰਾਲੇ ਵੱਲੋਂ ਸਮੁੰਦਰੀ ਫੌਜ ਦਾ ਨਵਾਂ ਮੁਖੀ ਨਿਯੁਕਤ ਕਰ ਦਿੱਤਾ ਗਿਆ ਹੈ। ਜਿਸ ਦੌਰਾਨ ਵਾਈਸ ਐਡਮਿਰਲ ਕਰਮਬੀਰ ਸਿੰਘ ਨੂੰ ਅਗਲਾ ਚੀਫ ਆਫ ਨੇਵੀ ਸਟਾਫ ਨਿਯੁਕਤ ਕੀਤਾ ਹੈ।

ਹੋਰ ਪੜ੍ਹੋ: ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦਾ ਭਤੀਜਾ ਜ਼ਮੀਨ ਦੀ ਖਰੀਦੋ ਫਰੋਖਤ ਮਾਮਲੇ ਵਿੱਚ ਗ੍ਰਿਫਤਾਰ

ਤੁਹਾਨੂੰ ਦੱਸ ਦੇਈਏ ਕਿ ਚੀਫ ਆਫ ਨੇਵਲ ਸਟਾਫ ਵਾਈਸ ਐਡਮਿਰਲ ਸੁਨੀਲ ਲਾਂਬਾ 31 ਮਈ ਨੂੰ ਰਿਟਾਇਰ ਹੋ ਰਹੇ ਹਨ। ਕਰਮਬੀਰ ਸਿੰਘ ਉਨ੍ਹਾਂ ਦੀ ਰਿਟਾਇਰਮੈਂਟ ਤੋਂ ਬਾਅਦ ਆਪਣਾ ਅਹੁਦਾ ਸੰਭਾਲਣਗੇ।


-PTC News