Advertisment

ਅਫਗਾਨਿਸਤਾਨ ਦੇ ਹੈਰਾਤ ਸੂਬੇ 'ਚ ਬੰਬ ਧਮਾਕਾ, ਇੱਕ ਬੱਚੇ ਸਮੇਤ 2 ਲੋਕਾਂ ਦੀ ਮੌਤ ਅਤੇ 14 ਜ਼ਖ਼ਮੀ

author-image
Shanker Badra
Updated On
New Update
ਅਫਗਾਨਿਸਤਾਨ ਦੇ ਹੈਰਾਤ ਸੂਬੇ 'ਚ ਬੰਬ ਧਮਾਕਾ, ਇੱਕ ਬੱਚੇ ਸਮੇਤ 2 ਲੋਕਾਂ ਦੀ ਮੌਤ ਅਤੇ 14 ਜ਼ਖ਼ਮੀ
Advertisment
ਅਫਗਾਨਿਸਤਾਨ ਦੇ ਹੈਰਾਤ ਸੂਬੇ 'ਚ ਬੰਬ ਧਮਾਕਾ, ਇੱਕ ਬੱਚੇ ਸਮੇਤ 2 ਲੋਕਾਂ ਦੀ ਮੌਤ ਅਤੇ 14 ਜ਼ਖ਼ਮੀ:ਕਾਬੁਲ : ਅਫਗਾਨਿਸਤਾਨ ਦੇ ਪੱਛਮੀ ਹੈਰਾਤ ਸੂਬੇ ਦੇ ਓਬਾ ਜ਼ਿਲ੍ਹੇ 'ਚ ਅੱਜ ਇੱਕ ਬੰਬ ਧਮਾਕਾ ਹੋਇਆ ਹੈ। afghanistan-blast-in-oba-district-in-herat-two-people-killed-and-14-injured ਅਫਗਾਨਿਸਤਾਨ ਦੇ ਹੈਰਾਤ ਸੂਬੇ 'ਚ ਬੰਬ ਧਮਾਕਾ, ਇੱਕ ਬੱਚੇ ਸਮੇਤ 2 ਲੋਕਾਂ ਦੀ ਮੌਤ ਅਤੇ 14 ਜ਼ਖ਼ਮੀ ਇਸ ਧਮਾਕੇ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 14 ਹੋਰ ਜ਼ਖ਼ਮੀ ਹੋਏ ਹਨ।ਜਾਣਕਾਰੀ ਅਨੁਸਾਰ ਮ੍ਰਿਤਕਾਂ 'ਚ ਇੱਕ ਬੱਚਾ ਵੀ ਸ਼ਾਮਲ ਹੈ। afghanistan-blast-in-oba-district-in-herat-two-people-killed-and-14-injured ਅਫਗਾਨਿਸਤਾਨ ਦੇ ਹੈਰਾਤ ਸੂਬੇ 'ਚ ਬੰਬ ਧਮਾਕਾ, ਇੱਕ ਬੱਚੇ ਸਮੇਤ 2 ਲੋਕਾਂ ਦੀ ਮੌਤ ਅਤੇ 14 ਜ਼ਖ਼ਮੀ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਰਾਜਸਥਾਨ ਦੇ ਸ਼ਰਧਾਲੂਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਭੇਟ ਕੀਤੀ 101 ਕੁਇੰਟਲ ਕਣਕ ਫਿਲਹਾਲ ਇਸ ਧਮਾਕੇ ਦੀ ਜ਼ਿੰਮੇਵਾਰੀ ਕਿਸੇ ਵੀ ਅੱਤਵਾਦੀ ਸੰਗਠਨ ਨੇ ਨਹੀਂ ਲਈ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment