Advertisment

ਅਫਗਾਨਿਸਤਾਨ ਦੇ ਕਾਬੁਲ ਵਿਚ ਇਕ ਗੈਸ ਸਟੇਸ਼ਨ ਵਿਚ ਲੱਗੀ ਭਿਆਨਕ ਅੱਗ ,3 ਲੋਕਾਂ ਦੀ ਮੌਤ ,27 ਜ਼ਖਮੀ

author-image
Shanker Badra
Updated On
New Update
ਅਫਗਾਨਿਸਤਾਨ ਦੇ ਕਾਬੁਲ ਵਿਚ ਇਕ ਗੈਸ ਸਟੇਸ਼ਨ ਵਿਚ ਲੱਗੀ ਭਿਆਨਕ ਅੱਗ ,3 ਲੋਕਾਂ ਦੀ ਮੌਤ ,27 ਜ਼ਖਮੀ
Advertisment
ਅਫਗਾਨਿਸਤਾਨ ਦੇ ਕਾਬੁਲ ਵਿਚ ਇਕ ਗੈਸ ਸਟੇਸ਼ਨ ਵਿਚ ਲੱਗੀ ਭਿਆਨਕ ਅੱਗ ,3 ਲੋਕਾਂ ਦੀ ਮੌਤ ,27 ਜ਼ਖਮੀ:ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਗੈਸ ਸਟੇਸ਼ਨ ਵਿਚ ਅੱਗ ਲੱਗ ਗਈ ਹੈ। Afghanistan Kabul gas station Terrible fire 3 death ਅਫਗਾਨਿਸਤਾਨ ਦੇ ਕਾਬੁਲ ਵਿਚ ਇਕ ਗੈਸ ਸਟੇਸ਼ਨ ਵਿਚ ਲੱਗੀ ਭਿਆਨਕ ਅੱਗ ,3 ਲੋਕਾਂ ਦੀ ਮੌਤ ,27 ਜ਼ਖਮੀ ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 27 ਜ਼ਖਮੀ ਹੋ ਗਏ ਹਨ।ਜਾਣਕਾਰੀ ਮੁਤਾਬਕ ਹਸਪਤਾਲ ਵਿਚ ਭਰਤੀ 6 ਔਰਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। Afghanistan Kabul gas station Terrible fire 3 death ਅਫਗਾਨਿਸਤਾਨ ਦੇ ਕਾਬੁਲ ਵਿਚ ਇਕ ਗੈਸ ਸਟੇਸ਼ਨ ਵਿਚ ਲੱਗੀ ਭਿਆਨਕ ਅੱਗ ,3 ਲੋਕਾਂ ਦੀ ਮੌਤ ,27 ਜ਼ਖਮੀ ਇਸ ਸਬੰਧੀ ਅਫਗਾਨਿਸਤਾਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੈਸ ਸਟੇਸ਼ਨ ਵਿੱਚ ਅੱਗ ਐਨੀ ਭਿਆਨਕ ਸੀ ਕਿ ਦੇਖਦੇ -ਦੇਖਦੇ ਨੇੜਲੇ ਅਪਾਰਟਮੈਂਟ ਕੰਪਲੈਕਸ ਵਿਚ ਵੀ ਫੈਲ ਗਈ।ਓਥੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। -PTCNews-
latest-news india-latest-news news-in-punjabi news-in-punjab news-in-afghanistan
Advertisment

Stay updated with the latest news headlines.

Follow us:
Advertisment