Thu, Sep 24, 2026
Whatsapp

ਚੰਨੀ ਦੇ ਭਾਣਜੇ ਮਗਰੋਂ ਹੁਣ ਈਡੀ ਨੇ ਭੁਪਿੰਦਰ ਹਨੀ ਦੇ ਸਾਥੀ ਨੂੰ ਵੀ ਕੀਤਾ ਗ੍ਰਿਫ਼ਤਾਰ

Reported by:  PTC News Desk  Edited by:  Jasmeet Singh -- June 04th 2022 03:28 PM
ਚੰਨੀ ਦੇ ਭਾਣਜੇ ਮਗਰੋਂ ਹੁਣ ਈਡੀ ਨੇ ਭੁਪਿੰਦਰ ਹਨੀ ਦੇ ਸਾਥੀ ਨੂੰ ਵੀ ਕੀਤਾ ਗ੍ਰਿਫ਼ਤਾਰ

ਚੰਨੀ ਦੇ ਭਾਣਜੇ ਮਗਰੋਂ ਹੁਣ ਈਡੀ ਨੇ ਭੁਪਿੰਦਰ ਹਨੀ ਦੇ ਸਾਥੀ ਨੂੰ ਵੀ ਕੀਤਾ ਗ੍ਰਿਫ਼ਤਾਰ

ਨਿਊ ਦਿੱਲੀ, 4 ਅਪ੍ਰੈਲ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੇ ਸਾਥੀ ਕੁਦਰਤਦੀਪ ਨੂੰ ਕੀਤਾ ਗ੍ਰਿਫ਼ਤਾਰ। ਭੁਪਿੰਦਰ ਹਨੀ ਅਤੇ ਕੁਦਰਤਦੀਪ ਖ਼ਿਲਾਫ਼ ਈਡੀ ਨੇ ਮਨੀ ਲਾਂਡਰਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਸੈਂਡ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਸੂਤਰਾਂ ਮੁਤਾਬਿਕ ਈਡੀ ਵੱਲੋਂ ਪਿਛਲੇ ਦਿਨੀਂ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਵਿੱਚ ਭੁਪਿੰਦਰ ਹਨੀ ਦੇ ਨਾਲ ਕੁਦਰਤਦੀਪ ਸਿੰਘ ਦਾ ਨਾਂਅ ਵੀ ਸ਼ਾਮਿਲ ਕੀਤਾ ਗਿਆ ਹੈ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK