Thu, Dec 12, 2024
Whatsapp

ਰਾਜ ਸਭਾ ਤੋਂ ਸੇਵਾਮੁਕਤ ਹੋਣ ਪਿੱਛੋਂ ਨਰੇਸ਼ ਗੁਜ਼ਰਾਲ ਨੂੰ ਵੈਂਕਈਆ ਨਾਇਡੂ ਨੇ ਕੀਤਾ ਸਨਮਾਨਿਤ

Reported by:  PTC News Desk  Edited by:  Ravinder Singh -- April 01st 2022 03:30 PM
ਰਾਜ ਸਭਾ ਤੋਂ ਸੇਵਾਮੁਕਤ ਹੋਣ ਪਿੱਛੋਂ ਨਰੇਸ਼ ਗੁਜ਼ਰਾਲ ਨੂੰ ਵੈਂਕਈਆ ਨਾਇਡੂ ਨੇ ਕੀਤਾ ਸਨਮਾਨਿਤ

ਰਾਜ ਸਭਾ ਤੋਂ ਸੇਵਾਮੁਕਤ ਹੋਣ ਪਿੱਛੋਂ ਨਰੇਸ਼ ਗੁਜ਼ਰਾਲ ਨੂੰ ਵੈਂਕਈਆ ਨਾਇਡੂ ਨੇ ਕੀਤਾ ਸਨਮਾਨਿਤ

ਨਵੀਂ ਦਿੱਲੀ : ਅੱਜ ਪੰਜਾਬ ਤੋਂ ਰਾਜ ਸਭਾ ਵਜੋਂ ਸੇਵਾਮੁਕਤ ਹੋਣ ਮਗਰੋਂ ਨਰੇਸ਼ ਗੁਜ਼ਰਾਲ ਨੂੰ ਉਪ ਰਾਸ਼ਟਕਪਤੀ ਵੈਂਕਈਆ ਨਾਇਡੂ ਨੇ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਇਸ ਕਾਰਜਕਾਲ ਦੀ ਸ਼ਲਾਘਾ ਕੀਤੀ। ਰਾਜ ਸਭਾ ਤੋਂ ਸੇਵਾਮੁਕਤ ਹੋਣ ਪਿੱਛੋਂ ਨਰੇਸ਼ ਗੁਜ਼ਰਾਲ ਨੂੰ ਵੈਂਕਈਆ ਨਾਇਡੂ ਨੇ ਕੀਤਾ ਸਨਮਾਨਿਤਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਵੈਂਕਇਆ ਨਾਇਡੂ ਨੇ ਸੀਨੀਅਰ ਨੇਤਾ ਨਰੇਸ਼ ਗੁਜਰਾਲ ਦੀ ਰਾਜ ਸਭਾ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਦਾ ਸਨਮਾਨ ਕੀਤਾ। ਰਾਜ ਸਭਾ ਤੋਂ ਸੇਵਾਮੁਕਤ ਹੋਣ ਪਿੱਛੋਂ ਨਰੇਸ਼ ਗੁਜ਼ਰਾਲ ਨੂੰ ਵੈਂਕਈਆ ਨਾਇਡੂ ਨੇ ਕੀਤਾ ਸਨਮਾਨਿਤਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੈਂਕਇਆ ਨਾਇਡੂ ਨੇ ਵਿਦਾਇਗੀ ਪਾਰਟੀ ਦਿੱਤੀ। ਇਸ ਦੌਰਾਨ ਸੰਸਦ ਮੈਂਬਰਾਂ ਨੇ ਪਾਰਟੀ ਦਾ ਖੂਬ ਆਨੰਦ ਮਾਣਿਆ। ਪਾਰਟੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਏ। ਰਾਜ ਸਭਾ ਤੋਂ ਸੇਵਾਮੁਕਤ ਹੋਣ ਪਿੱਛੋਂ ਨਰੇਸ਼ ਗੁਜ਼ਰਾਲ ਨੂੰ ਵੈਂਕਈਆ ਨਾਇਡੂ ਨੇ ਕੀਤਾ ਸਨਮਾਨਿਤਉਨ੍ਹਾਂ ਨੇ ਸੰਸਦ ਮੈਂਬਰਾਂ ਦਾ ਵੀ ਸਮਰਥਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸੇਵਾਮੁਕਤ ਹੋਏ ਰਾਜ ਸਭਾ ਮੈਂਬਰਾਂ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਹ ਵੀ ਪੜ੍ਹੋ : 'ਆਪ' ਦੀਆਂ ਹਾਲੀਆ ਕਾਰਵਾਈਆਂ ਨਹੀਂ ਦਰਸ਼ਾਉਂਦੀਆਂ ਭਗਤ ਸਿੰਘ ਦੀ ਵਿਚਾਰਧਾਰਾ - ਸਿੱਧੂ


Top News view more...

Latest News view more...

PTC NETWORK