ਕਿਸਾਨਾਂ ਦੇ ਸੰਘਰਸ਼ ਨੂੰ ਦੇਖ ਨੌਜਵਾਨ ਸਹਾਰ ਨਾ ਸਕਿਆ ਦਰਦ, ਲਈ ਆਪਣੀ ਜਾਨ
ਕੇਂਦਰ ਸਰਕਾਰ ਵੱਲੋਂ ਲਾਗੂ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨ ਜਥੇਬੰਦੀਆਂ ਅਤੇ ਦੇਸ਼ ਦਾ ਕਿਸਾਨ ਸੰਘਰਸ਼ ਕਰ ਰਿਹਾ ਹੈ। ਇਸ ਅੰਦੋਲਨ 'ਚ ਲਗਾਤਾਰ ਕਿਸਾਨਾਂ ਦੀ ਜਾਨ ਵੀ ਜਾ ਚੁਕੀ ਹੈ , ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਅੱਜ ਮੁੜ ਤੋਂ ਪਿੰਡ ਜੈਮਲ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਨੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ ‘ਚੋਂ ਮਿਲੀ ਚਿੱਠੀ ‘ਚ ਹੋਇਆ ਖੁਲਾਸਾ