Fri, Apr 26, 2024
Whatsapp

VC ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫ਼ਰੀਦ ਯੂਨੀਵਰਿਸਟੀ ਦਾ ਦਿੱਤਾ 'Temporary' ਚਾਰਜ

Written by  Riya Bawa -- August 14th 2022 11:32 AM -- Updated: August 14th 2022 11:34 AM
VC ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫ਼ਰੀਦ ਯੂਨੀਵਰਿਸਟੀ ਦਾ ਦਿੱਤਾ 'Temporary' ਚਾਰਜ

VC ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫ਼ਰੀਦ ਯੂਨੀਵਰਿਸਟੀ ਦਾ ਦਿੱਤਾ 'Temporary' ਚਾਰਜ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਿਸਟੀ ਆਫ਼ ਹੈੱਲਥ ਸਾਇੰਸਜ਼ ਫ਼ਰੀਦਕੋਟ ਦੇ ਉਪ ਕੁਲਪਤੀ ਡਾ: ਰਾਜ ਬਹਾਦਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ 'Temporary'ਵਾਈਸ ਚਾਂਸਲਰ ਦਾ ਚਾਰਜ ਦਿੱਤਾ ਗਿਆ ਹੈ। ਉਹ ਆਰਜੀ ਤੌਰ 'ਤੇ ਵਾਈਸ ਚਾਂਸਲਰ ਹੋਣਗੇ। ਡਾਕਟਰ ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਾਇਆ ਗਿਆ ਹੈ। ਸਿਹਤ ਮੰਤਰੀ ਨਾਲ ਵਿਵਾਦ ਮਗਰੋਂ ਡਾਕਟਰ ਰਾਜ ਬਹਾਦੁਰ ਨੇ ਅਸਤੀਫ਼ਾ ਦਿੱਤਾ ਸੀ ਜਿਸ ਨੂੰ ਰਾਜਪਾਲ ਨੇ ਮਨਜ਼ੂਰ ਕਰ ਲਿਆ ਹੈ। #VCRajBahadur #Temporary #DRAvinashKumar #Orders #permanent appointment #government ਗੌਰਤਲਬ ਹੈ ਕਿ ਵੀਸੀ ਡਾ. ਰਾਜ ਬਹਾਦਰ ਦਾ (VC Dr. Raj Bahadur) ਨੇ ਬੀਤੇ ਦਿਨੀ ਅਸਤੀਫਾ ਦਿੱਤੀ ਸੀ ਜਿਸ ਨੂੰ ਪੰਜਾਬ ਸਰਕਾਰ (Punjab Government) ਨੇ ਮਨਜ਼ੂਰ ਕਰ ਲਿਆ ਸੀ। ਵੀਸੀ ਡਾ. ਬਹਾਦਰ ਨੇ ਪੰਜਾਬ ਕੈਬਨਿਟ (Punjab Cabinet) ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ (Health Minister Chetan Singh Jaudemajra) ਨਾਲ ਵਿਵਾਦ ਤੋਂ ਬਾਅਦ ਅਸਤੀਫਾ ਦਿੱਤਾ ਸੀ, ਜੋ ਕਿ ਕਾਫੀ ਸਮੇਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਮਨਜੂਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਦੇ ਸਲਾਹਕਾਰ ਬਲਤੇਜ ਪਨੂੰ ਨੇ ਟਵੀਟ ਰਾਹੀਂ ਸਾਂਝੀ ਕੀਤੀ ਸੀ। Chetan Singh Jodamajra and VC Dr. Reconciliation between Raj Bahadur (ਰਵਿੰਦਰ ਮੀਤ ਦੀ ਰਿਪੋਰਟ ) -PTC News


Top News view more...

Latest News view more...