Thu, Apr 25, 2024
Whatsapp

ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 8 ਲੋਕਾਂ ਦੀ ਮੌਕੇ 'ਤੇ ਮੌਤ

Written by  Jashan A -- April 11th 2019 01:15 PM
ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 8 ਲੋਕਾਂ ਦੀ ਮੌਕੇ 'ਤੇ ਮੌਤ

ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 8 ਲੋਕਾਂ ਦੀ ਮੌਕੇ 'ਤੇ ਮੌਤ

ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 8 ਲੋਕਾਂ ਦੀ ਮੌਕੇ 'ਤੇ ਮੌਤ,ਨਵੀਂ ਦਿੱਲ: ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ 8 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। [caption id="attachment_281471" align="aligncenter" width="300"]Expressway ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 8 ਲੋਕਾਂ ਦੀ ਮੌਕੇ 'ਤੇ ਮੌਤ[/caption] ਰਿਪੋਰਟ ਮੁਤਾਬਕ ਆਗਰਾ ਦੇ ਫਤਿਹਾਬਾਦ ਖੇਤਰ 'ਚ ਐਕਸਪ੍ਰੈੱਸ ਵੇਅ 'ਤੇ ਅੱਜ ਭਾਵ ਵੀਰਵਾਰ ਨੂੰ ਸਵੇਰੇਸਾਰ ਤੇਜ਼ ਰਫਤਾਰ ਅਰਟਿਗਾ ਕਾਰ ਅੱਗੇ ਚੱਲ ਰਹੇ ਟਰੱਕ 'ਚ ਜਾ ਵੱਜੀ। ਇਸ ਤੋਂ ਬਾਅਦ ਟਰੱਕ ਅਤੇ ਕਾਰ ਦੇ ਟਾਇਰ ਫਟ ਗਏ। ਮ੍ਰਿਤਕਾਂ 'ਚ 7 ਨੌਜਵਾਨ ਜੌਨਪੁਰ ਅਤੇ ਇੱਕ ਆਜ਼ਮਗੜ੍ਹ ਦਾ ਰਹਿਣ ਵਾਲਾ ਸੀ। [caption id="attachment_281470" align="aligncenter" width="300"]accident ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 8 ਲੋਕਾਂ ਦੀ ਮੌਕੇ 'ਤੇ ਮੌਤ[/caption] ਸੂਤਰਾਂ ਤੋਂ ਮਿਲੀ ਜਾਣਕਰੀ ਮੁਤਾਬਕ ਸਾਰੇ ਆਗਰਾ ਦੇ ਡਾਂ. ਭੀਮਰਾਵ ਅੰਬੇਡਕਰ ਯੂਨੀਵਰਸਿਟੀ ਦੇ ਖੰਦਾਰੀ ਕੈਂਪਸ 'ਚ ਅਧਿਆਪਕ ਦੇ ਲਈ ਇੰਟਰਵਿਊ ਦੇਣ ਆ ਰਹੇ ਸੀ।ਇਸ ਘਟਨਾ ਦਾ ਜਦੋ ਸਥਾਨਕ ਪੁਲਿਸ ਨੂੰ ਪਤਾ ਚੱਲਿਆ ਤਾਂ ਉਹਨਾਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। -PTC News


Top News view more...

Latest News view more...