ਆਗਰਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ 2 ਗੰਭੀਰ ਜ਼ਖਮੀ

road accident
ਆਗਰਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ 2 ਗੰਭੀਰ ਜ਼ਖਮੀ

ਆਗਰਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ 2 ਗੰਭੀਰ ਜ਼ਖਮੀ,ਆਗਰਾ: ਆਗਰਾ ਜ਼ਿਲੇ ਦੇ ਬੜੌਦ ‘ਚ ਇੱਕ ਕਾਰ ਬੇਕਾਬੂ ਹੋ ਕੇ ਪੁੱਲ ਤੋਂ ਹੇਠਾਂ ਡਿੱਗ ਗਈ। ਜਿਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

road accident
ਆਗਰਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ 2 ਗੰਭੀਰ ਜ਼ਖਮੀ

ਮਿਲੀ ਜਾਣਕਾਰੀ ਮੁਤਾਬਕ ਕਾਰ ‘ਚ ਸਵਾਰ ਬੜੌਦ ਨਿਵਾਸੀ ਦੀਪਕ ਜਾਇਸਵਾਲ(30) ਦਿਲੀਪ ਦੇਵੜਾ(30) ਅਤੇ ਸਾਵਨੀ ਨਿਵਾਸੀ ਸੌਂਧਿਆ (28) ਦੀ ਘਟਨਾ ਵਾਲੀ ਥਾਂ ‘ਤੇ ਹੀ ਮੌਤ ਹੋ ਗਈ ਜਦਕਿ ਗੰਭੀਰ ਰੂਪ ਨਾਲ ਜ਼ਖਮੀ ਦੋ ਵਿਅਕਤੀਆਂ ਨੂੰ ਇਲਾਜ ਲਈ ਆਗਰਾ ਜ਼ਿਲੇ ਦੇ ਹਸਪਤਾਲ ‘ਚ ਭੇਜਿਆਂ ਗਿਆ ਹੈ।

road accident
ਆਗਰਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਦੀ ਮੌਤ 2 ਗੰਭੀਰ ਜ਼ਖਮੀ

ਇਸ ਘਟਨਾ ਦਾ ਪਤਾ ਚੱਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ, ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ਾਂ ਦਾ ਪੋਸਟਮਾਰਟਮ ਕਰ ਕੇ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ। ਪੁਲਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News