Advertisment

ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚੰਨੀ ਵਿਚਕਾਰ ਨਹੀਂ ਬਣੀ ਸਹਿਮਤੀ: ਸੂਤਰ

author-image
Riya Bawa
Updated On
New Update
ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚੰਨੀ ਵਿਚਕਾਰ ਨਹੀਂ ਬਣੀ ਸਹਿਮਤੀ: ਸੂਤਰ
Advertisment
publive-image
Advertisment
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਵਿਚਕਾਰ ਹੋ ਰਹੀ ਮੀਟਿੰਗ ਖਤਮ ਹੋ ਗਈ ਹੈ।  ਸੂਤਰ ਦੇ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਵਿਚਕਾਰ ਸਹਿਮਤੀ ਨਹੀਂ ਬਣੀ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਬਿਨ੍ਹਾਂ ਪ੍ਰੈਸ ਕਾਨਫ਼ਰੰਸ ਕੀਤੇ ਪੰਜਾਬ ਭਵਨ ਤੋਂ ਰਵਾਨਾ ਹੋ ਗਏ ਹਨ। publive-image   ਦੱਸਣਯੋਗ ਹੈ ਕਿ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਇਹ ਮੀਟਿੰਗ ਰੱਖੀ ਗਈ ਸੀ ਜਿਸ ਵਿੱਚ ਮੁੱਖ ਮੰਤਰੀ ਚੰਨੀ, ਨਵਜੋਤ ਸਿੱਧੂ, ਹਰੀਸ਼ ਰਾਵਤ, ਪ੍ਰਗਟ ਸਿੰਘ, ਲਾਲ ਸਿੰਘ, ਕੁਲਜੀਤ ਨਾਗਰਾ ਵੀ ਹਾਜਰ ਸਨ। ਦਰਅਸਲ, 28 ਸਤੰਬਰ ਨੂੰ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। publive-image ਇਸ ਤੋਂ ਬਾਅਦ ਸੀਐਮ ਨੇ ਕਿਹਾ ਸੀ ਕਿ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਸੂਤਰਾਂ ਤੋਂ ਪਤਾ ਚਲਾ ਹੈ ਕਿ ਸਿੱਧੂ ਦੀਆਂ ਜ਼ਿਆਤਾਦਰ ਮੰਗਾ ਮੰਨ ਲਈਆਂ ਗਈਆਂ ਹਨ। ਇਸ ਤੋਂ ਇਲਾਵਾ 4 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ ਰੱਖੀ ਗਈ ਹੈ। publive-image -PTC News-
punjab navjot-singh-sidhu punjab-congress-crisis cm-charanjit-singh-channi
Advertisment

Stay updated with the latest news headlines.

Follow us:
Advertisment