Advertisment

ਹੁਣ ਆਸਟਰੇਲੀਆ, ਨਿਊਜ਼ੀਲੈਂਡ ਸਮੇਤ ਵੱਖ ਵੱਖ ਮੁਲਕਾਂ ਨਾਲ ਅੰਮ੍ਰਿਤਸਰ ਦਾ ਜੁੜੇਗਾ ਰਾਬਤਾ, ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਸ਼ੁਰੂ ਹੋ ਰਹੀ ਹੈ ਫਲਾਈਟ 

author-image
Ragini Joshi
New Update
ਹੁਣ ਆਸਟਰੇਲੀਆ, ਨਿਊਜ਼ੀਲੈਂਡ ਸਮੇਤ ਵੱਖ ਵੱਖ ਮੁਲਕਾਂ ਨਾਲ ਅੰਮ੍ਰਿਤਸਰ ਦਾ ਜੁੜੇਗਾ ਰਾਬਤਾ, ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਸ਼ੁਰੂ ਹੋ ਰਹੀ ਹੈ ਫਲਾਈਟ 
Advertisment
ਹੁਣ ਆਸਟਰੇਲੀਆ, ਨਿਊਜ਼ੀਲੈਂਡ ਸਮੇਤ ਵੱਖ ਵੱਖ ਮੁਲਕਾਂ ਨਾਲ ਅੰਮ੍ਰਿਤਸਰ ਦਾ ਜੁੜੇਗਾ ਰਾਬਤਾ, ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਸ਼ੁਰੂ ਹੋ ਰਹੀ ਹੈ ਫਲਾਈਟ air asia new flight amritsar to kuala lumpur ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਪਹਿਲੀ ਉਡਾਣ ਅੱਜ ਰਾਤ 11:35 ਤੋਂ ਸ਼ੁਰੂ ਹੋਣ ਜਾ ਰਹੀ ਹੈ। ਏਅਰ ਏਸ਼ੀਆ ਦੀ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਸਿੱਧੀ ਉਡਾਣ ਅੱਜ ਤੋਂ ਸ਼ੁਰੂ ਹੋਵੇਗੀ। ਇਸ ਫਲਾਈਟ ਦੇ ਸ਼ੁਰੂ ਹੋਣ ਕਾਰਨ ਆਸਟਰੇਲੀਆ, ਨਿਊਜ਼ੀਲੈਂਡ ਸਮੇਤ ਵੱਖ ਵੱਖ ਮੁਲਕਾਂ ਨਾਲ ਅੰਮ੍ਰਿਤਸਰ ਦਾ ਰਾਬਤਾ ਜੁੜੇਗਾ। —PTC News-
punjabi-news latest-punjabi-news latest-news-in-punjabi amritsar-to-kuala-lumpur news-in-punjabi news-from-punjab news-punjabi happening-news-from-punjab top-punjabi-news air-asia-new-flight
Advertisment

Stay updated with the latest news headlines.

Follow us:
Advertisment