ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ

job
ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ

ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ,ਏਅਰਲਾਈਨ ਅਲਾਈਡ ਸਰਵਿਸ ਲਿਮਟਿਡ ਬੇਰੁਜ਼ਗਾਰਾਂ ਲਈ ਖਾਸ ਤੋਹਫ਼ਾ ਲੈ ਕੇ ਆਇਆ ਹੈ। ਜਿਸ ਦੌਰਾਨ ਹੁਣ ਬੇਰੁਜ਼ਗਾਰਾਂ ਨੂੰ ਵੀ ਨੌਕਰੀ ਮਿਲ ਸਕੇਗੀ। ਦਰਅਸਲ ਏਅਰਲਾਈਨ ਅਲਾਈਡ ਸਰਵਿਸ ਲਿਮਟਿਡ ਨੇ ਕੈਬਿਨ ਕਰੂ ਅਤੇ ਕਈ ਹੋਰ ਅਹੁਦਿਆਂ ‘ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

job
ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ

ਇਸ ਲਈ ਅਹੁਦਿਆਂ ਦੀ ਗਿਣਤੀ- 109 ਹੈ ਅਤੇ ਭਰਤੀਆਂ ਲਈ ਨੋਟੀਫਿਕੇਸ਼ਨ ਭਰਨ ਦੀ ਆਖਰੀ ਤਾਰੀਕ- 19 ਅਪ੍ਰੈਲ 2019 ਹੈ।

ਹੋਰ ਪੜ੍ਹੋ: ਕੀ ਤੁਸੀਂ ਕਦੀ ਦੇਖਿਆ ਹੈ ਕੈਨੇਡਾ ‘ਚ ਘੁੰਮਦਾ ਬੈਟਮੈਨ? ਜਾਣੋ, ਕੀ ਹੈ ਇਸਦਾ ਅਸਲੀ ਸੱਚ (ਵੀਡੀਓ)

ਇਸ ਲਈ ਉਮਰ ਸੀਮਾ- 18 ਤੋਂ 27 ਸਾਲ ਤੱਕ ਹੈ ਅਤੇ ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਅਹੁਦੇ ਮੁਤਾਬਕ ਸਿੱਖਿਆ ਪ੍ਰਾਪਤ ਕੀਤੀ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ ‘ਤੇ ਕੀਤੀ ਜਾਵੇਗੀ।

job
ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ

ਇੰਝ ਕਰੋ ਅਪਲਾਈ- ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.airindia.in/careers.htm ਪੜ੍ਹੋ।

-PTC News