Sat, Apr 27, 2024
Whatsapp

Air India ਨੇ ਕੀਤਾ ਵੱਡਾ ਐਲਾਨ, ਪੰਜਾਬੀਆਂ ਲਈ ਅੰਮ੍ਰਿਤਸਰ ਤੋਂ ਲੰਡਨ ਜਾਣਾ ਹੋਇਆ ਆਸਾਨ

Written by  Pardeep Singh -- February 17th 2022 10:33 AM -- Updated: February 17th 2022 10:43 AM
Air India ਨੇ ਕੀਤਾ ਵੱਡਾ ਐਲਾਨ, ਪੰਜਾਬੀਆਂ ਲਈ ਅੰਮ੍ਰਿਤਸਰ ਤੋਂ ਲੰਡਨ ਜਾਣਾ ਹੋਇਆ ਆਸਾਨ

Air India ਨੇ ਕੀਤਾ ਵੱਡਾ ਐਲਾਨ, ਪੰਜਾਬੀਆਂ ਲਈ ਅੰਮ੍ਰਿਤਸਰ ਤੋਂ ਲੰਡਨ ਜਾਣਾ ਹੋਇਆ ਆਸਾਨ

ਚੰਡੀਗੜ੍ਹ: ਏਅਰ ਇੰਡੀਆ ਨੇ ਪੰਜਾਬੀਆਂ ਲਈ ਇਕ ਵੱਡੀ ਖੁਸ਼ਖਬਰੀ ਲੈ ਕੇ ਆਏ ਹਨ। ਏਅਰ ਇੰਡੀਆ ਨੂੰ ਹੁਣ ਟਾਟਾ ਨੇ ਖਰੀਦ ਲਿਆ ਹੈ। ਅੰਮ੍ਰਿਤਸਰ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਜਾਣ ਵਾਲੀ ਸਿੱਧੀ ਫਲਾਈਟ ਹੁਣ ਹਫ਼ਤੇ ਵਿੱਚ ਤਿੰਨ ਦਿਨ ਚੱਲੇਗੀ।Air India ਨੇ ਕੀਤਾ ਵੱਡਾ ਐਲਾਨ, ਪੰਜਾਬੀਆਂ ਲਈ ਅੰਮ੍ਰਿਤਸਰ ਤੋਂ ਲੰਡਨ ਜਾਣਾ ਹੋਇਆ ਆਸਾਨ ਏਅਰ ਇੰਡੀਆ ਵੱਲੋਂ ਇਹ ਸੇਵਾ 27 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਮੌਜੂਦਾ ਸਮੇਂ ਇਸ ਰੂਟ ਉੱਤੇ ਏਅਰ ਇੰਡੀਆ ਵੱਲੋਂ ਹਫਤੇ ਵਿਚ ਇੱਕ ਹੀ ਫਲਾਈਟ ਚੱਲ ਰਹੀ ਹੈ। ਏਅਰ ਇੰਡੀਆ ਵੱਲੋਂ ਇਹ ਸੇਵਾ 27 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ‘ਸੇਵਾ ਟਰੱਸਟ ਯੂਕੇ’ ਦੇ ਫਾਊਂਡਰ ਚੇਅਰਮੈਨ ਚਰਨ ਕੰਵਲ ਸਿੰਘ ਸੇਖੋਂ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁੰਮਟਾਲਾ ਨੇ ਇਸ ਸਬੰਧੀ ਇੱਕ ਸਾਂਝਾ ਬਿਆਨ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਪਹਿਲਾਂ ਅੰਮ੍ਰਿਤਸਰ ਤੋਂ ਲੰਡਨ ਲਈ ਹਫ਼ਤੇ ਵਿੱਚ ਇਕ ਹੀ ਫਲਾਈਟ ਜਾਂਦੀ ਸੀ। ਇਹ ਵੀ ਪੜ੍ਹੋ:ਸ਼ਰਾਬ ਪੀਣ ਵਾਲਿਆਂ ਲਈ ਵੱਡੀ ਖ਼ਬਰ, ਇਨ੍ਹਾਂ ਤਿੰਨ ਦਿਨਾਂ 'ਚ ਨਹੀਂ ਖੜਕਣਗੇ ਜਾਮ -PTC News


Top News view more...

Latest News view more...