ਨਿਹੰਗਾਂ ਦੇ ਹੱਥੇ ਚੜ੍ਹੇ ਅਦਾਕਾਰ ਅਜੇ ਦੇਵਗਨ, ਗੱਡੀ ਰੋਕ ਕੇ ਸੁਣਾਈਆਂ ਖਰੀਆਂ
ਮੁੰਬਈ : ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ ਤਿੰਨ ਮਹੀਨੇ ਤੋਂ ਲਗਾਤਾਰ ਜਾਰੀ ਹੈ। ਤਾਂ ਜੋ ਕੇਂਦਰ ਵੱਲੋਂ ਲਾਗੂ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ , ਉਥੇ ਇਸ ਮੁਹਿਮ 'ਚ ਕਿਸਾਨ ਹੀ ਨਹੀਂ ਬਲਕਿ ਦੇਸ਼ੋਂ ਵਿਦੇਸ਼ੋਂ ਹਾਲੀਵੁੱਡ ਤੋਂ ਲੈ ਕੇ ਪੰਜਾਬੀ ਸਿਤਾਰੇ ਇਸ ਅੰਦੋਲਨ ਵਿਚ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਉਥੇ ਹੀ ਕੁੱਝ ਬਾਲੀਵੁੱਡ ਸਿਤਾਰਿਆਂ ਨੇ ਅਜੇ ਵੀ ਇਸ ਮੁੱਦੇ ’ਤੇ ਚੁੱਪੀ ਧਾਰੀ ਹੋਈ ਹੈ। ਪੜ੍ਹੋ ਹੋਰ ਖ਼ਬਰਾਂ :ਸਿਹਤ ਮੰਤਰੀ ਹਰਸ਼ਵਰਧਨ ਨੇ ਪਤਨੀ ਸਹਿਤ ਲਗਵਾਈ ‘ਕੋਰੋਨਾ ਵੈਕਸੀਨ’, ਲੋਕਾਂ ਨੂੰ ਕੀਤੀ ਅਹਿਮ ਅਪੀਲ